29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਗਰ ਕੌਂਸਲ ਪ੍ਰਧਾਨ ਕਰਨਜੋਤ ਸਿੰਘ ਗਿੱਲ ਦਾ ਤਾਜ਼ਪੋਸ਼ੀ ਸਮਾਗਮ ਅੱਜ

ਤਲਵੰਡੀ ਭਾਈ, 28 ਅਗਸਤ (ਕੁਲਜਿੰਦਰ ਸਿੰਘ ਗਿੱਲ)- ਨਗਰ ਕੌਂਸਲ ਤਲਵੰਡੀ ਭਾਈ ਦੇ ਨਵੇਂ ਚੁਣੇ ਗਏ ਪ੍ਰਧਾਨ ਕਰਨਜੋਤ ਸਿੰਘ ਗਿੱਲ ਕੱਲ 29 ਜੁਲਾਈ ਨੂੰ ਸਵੇਰੇ 9:30 ਵਜੇ ਆਪਣਾ ਕਾਰਜ਼ਭਾਰ ਸੰਭਾਲਣਗੇ। ਇਹ ਜਾਣਕਾਰੀ ਦਿੰਦੇ ਹੋਏ ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੌਕੇ ’ਤੇ ਨਗਰ ਕੌਂਸਲ ਦਫਤਰ ਵਿਖੇ ਹੋ ਰਹੇ ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਅਜੀਤ ਡੈਸਕ 29-08-2026

ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਡਕੌਂਦਾ (ਧਨੇਰ) ਬਲਾਕ ਗੁਰੂਹਰਸਹਾਏ ਨੇ ਚੰਡੀਗੜ੍ਹ ਮੋਰਚੇ ਸੰਬੰਧੀ ਕੀਤੀ ਮੀਟਿੰਗ ਅਗਲੀ ਖ਼ਬਰ ਗੁਰੂ ਰਾਮਦਾਸ ਸਕੂਲ ਬਹਾਵਲਪੁਰ ’ਚ ਵਿਦਿਆਰਥੀਆਂ ’ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।