ਬਾਰ ਐਸੋਸੀਏਸ਼ਨ ਅਬੋਹਰ ਦੀਆਂ ਚੋਣਾਂ ਲਈ ਨਾਮਜ਼ਦਗੀ ਦਾ ਪਹਿਲਾ ਦਿਨ
ਅਬੋਹਰ, 29 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਬਾਰ ਐਸੋਸੀਏਸ਼ਨ ਅਬੋਹਰ ਦੀਆਂ 11 ਸਤੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਨਾਮਜ਼ਦਗੀ ਦੇ ਪਹਿਲੇ ਦਿਨ ਤਿੰਨ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਬਾਰ ਐਸੋਸੀਏਸ਼ਨ ਅਬੋਹਰ ਦੀਆਂ ਚੋਣਾਂ ਲਈ ਪਹਿਲੇ ਦਿਨ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰ। ਅਜੀਤ ਤਸਵੀਰ
30-08-2026