ਭਾਕਿਯੂ ਏਕਤਾ ਉਗਰਾਹਾਂ ਵਲੋਂ ਕਿਸਾਨਾਂ, ਖੇਤ ਮਜ਼ਦੂਰਾਂ ਦੇ ਹੱਕਾਂ ਲਈ ਡੀ.ਸੀ.ਦਫ਼ਤਰ ਮੂਹਰੇ ਲਗਾਇਆ ਧਰਨਾ ਜਾਰੀ
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡੀ. ਸੀ.
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨ ਅਤੇ ਖੇਤ ਮਜ਼ਦੂਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ। ਤਸਵੀਰ-ਬਲਜੀਤ ਸਿੰਘ
02-09-2026