ਸਿਮੀਗੋ ਸਕੂਲ ’ਚ ਮੁਕਾਬਲੇ ਕਰਵਾਏ
ਅਬੋਹਰ, 1 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਖੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਗਾਇਣ ਅਤੇ ਨ੍ਰਿਤ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ।
ਅਜੀਤ ਡੈਸਕ
02-09-2026