03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੰਡੀ ਰੋੜਾਂਵਾਲੀ ’ਚ ਖ਼ੂਨਦਾਨ ਕੈਂਪ 6 ਨੂੰ

ਮੰਡੀ ਰੋੜਾਂਵਾਲੀ, 2 ਸਤੰਬਰ (ਮਨਜੀਤ ਸਿੰਘ ਬਰਾੜ)-ਰੋਟਰੀ ਕਲੱਬ ਜਲਾਲਾਬਾਦ ਵਲੋਂ 6 ਸਤੰਬਰ ਐਤਵਾਰ ਨੂੰ ਮੰਡੀ ਰੋੜਾਂਵਾਲੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਵਿਚ ਰੋਟਰੀ ਕਲੱਬ ਜਲਾਲਾਬਾਦ ਦੇ ਡਾਇਰੈਕਟਰ ਜੈਸਰਤ ਸਿੰਘ ਸੰਧੂ ਖੁੜੰਜ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਅਜੀਤ ਡੈਸਕ 03-09-2026
ਮੰਡੀ ਰੋੜਾਂਵਾਲੀ, 2 ਸਤੰਬਰ (ਮਨਜੀਤ ਸਿੰਘ ਬਰਾੜ)-ਰੋਟਰੀ ਕਲੱਬ ਜਲਾਲਾਬਾਦ ਵਲੋਂ 6 ਸਤੰਬਰ ਐਤਵਾਰ ਨੂੰ ਮੰਡੀ ਰੋੜਾਂਵਾਲੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਵਿਚ ਰੋਟਰੀ ਕਲੱਬ ਜਲਾਲਾਬਾਦ ਦੇ ਡਾਇਰੈਕਟਰ ਜੈਸਰਤ ਸਿੰਘ ਸੰਧੂ ਖੁੜੰਜ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਖ਼ੂਨਦਾਨ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗੇਗਾ। ਇਹ ਜਾਣਕਾਰੀ ਰੋਟਰੀ ਕਲੱਬ ਦੇ ਮੈਂਬਰ ਆੜ੍ਹਤੀ ਭਾਰਤ ਭੂਸ਼ਨ ਲੂਣਾ ਮੰਡੀ ਰੋੜਾਂਵਾਲੀ ਵਲੋਂ ਦਿੱਤੀ ਗਈ।
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਸ਼ਿਵ ਲਾਲ ਡੋਡਾ ਤੇ ਸੁਹਾਣੀ ਡੋਡਾ ਨੇ ਦੋ ਪਿੰਡਾਂ ’ਚ ਕੀਤੀ ਲੋਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।