06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਭਾਜਪਾ ਆਗੂ ਦਰਸ਼ਨ ਵਧਵਾ ਜਨਮ ਅਸ਼ਟਮੀ ਸਮਾਗਮਾਂ ’ਚ ਹੋਏ ਸ਼ਾਮਿਲ

ਜਲਾਲਾਬਾਦ, 5 ਸਤੰਬਰ (ਜਤਿੰਦਰ ਪਾਲ ਸਿੰਘ)- ਬੀਤੇ ਰੋਜ਼ ਜਲਾਲਾਬਾਦ ਦੇ ਮੰਦਰਾਂ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਬੜੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਈ ਗਈ। ਇਸ ਮੌਕੇ ਭਾਜਪਾ ਦੇ ਪ੍ਰਮੁੱਖ ਆਗੂ ਦਰਸ਼ਨ ਵਧਵਾ ਵਲੋਂ ਸਭ ਮੰਦਰਾਂ ਵਿਚ ਜਾ ਕੇ ਆਪਣੀ ਸ਼ਰਧਾ ਪ੍ਰਗਟ ਕੀਤੀ ਅਤੇ ਲੋਕਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ।

ਅਜੀਤ ਡੈਸਕ 06-09-2026
ਜਲਾਲਾਬਾਦ, 5 ਸਤੰਬਰ (ਜਤਿੰਦਰ ਪਾਲ ਸਿੰਘ)- ਬੀਤੇ ਰੋਜ਼ ਜਲਾਲਾਬਾਦ ਦੇ ਮੰਦਰਾਂ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਬੜੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਈ ਗਈ। ਇਸ ਮੌਕੇ ਭਾਜਪਾ ਦੇ ਪ੍ਰਮੁੱਖ ਆਗੂ ਦਰਸ਼ਨ ਵਧਵਾ ਵਲੋਂ ਸਭ ਮੰਦਰਾਂ ਵਿਚ ਜਾ ਕੇ ਆਪਣੀ ਸ਼ਰਧਾ ਪ੍ਰਗਟ ਕੀਤੀ ਅਤੇ ਲੋਕਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਮੰਦਰ ਕਮੇਟੀਆਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਬਿਮਲ ਭਠੇਜਾ ਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖਿਆ ਸੰਸਥਾਵਾਂ ’ਚ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਵਾਹਿਗੁਰੂ ਕਾਲਜ ਅਗਲੀ ਖ਼ਬਰ ਅਧਿਆਪਕ ਦਿਵਸ ’ਤੇ 2006 ਬੈਚ ਦੇ ਵਿਦਿਆਰਥੀਆਂ ਵਲੋਂ ਰੀ-ਯੂਨੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।