11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਛੱਠੀ ਉਤਸਵ ਧੂਮਧਾਮ ਨਾਲ ਮਨਾਇਆ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸ਼੍ਰੀ ਰਾਮ ਸੰਕੀਰਤਨ ਸਭਾ, ਗੀਤਾ ਭਵਨ ਤੇ ਸ਼੍ਰੀ ਹਨੂਮਾਨ ਮੰਦਰ ਸਮੇਤ ਵੱਖ-ਵੱਖ ਮੰਦਰਾਂ ਵਿਚ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਛੱਠੀ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮਹਿਲਾ ਮੰਡਲੀ ਵਲੋਂ ਭਜਨ-ਕੀਰਤਨ ਕੀਤਾ ਗਿਆ ਤੇ ਬਾਲ ਗੋਪਾਲ ਦੀ ਮੂਰਤੀ ਨੂੰ ਝੂਲੇ ਵਿਚ ਸਜਾਇਆ ਗਿਆ।

ਅਜੀਤ ਡੈਸਕ 11-09-2026
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸ਼੍ਰੀ ਰਾਮ ਸੰਕੀਰਤਨ ਸਭਾ, ਗੀਤਾ ਭਵਨ ਤੇ ਸ਼੍ਰੀ ਹਨੂਮਾਨ ਮੰਦਰ ਸਮੇਤ ਵੱਖ-ਵੱਖ ਮੰਦਰਾਂ ਵਿਚ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਛੱਠੀ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮਹਿਲਾ ਮੰਡਲੀ ਵਲੋਂ ਭਜਨ-ਕੀਰਤਨ ਕੀਤਾ ਗਿਆ ਤੇ ਬਾਲ ਗੋਪਾਲ ਦੀ ਮੂਰਤੀ ਨੂੰ ਝੂਲੇ ਵਿਚ ਸਜਾਇਆ ਗਿਆ। ਸਮਾਗਮ ਦੇ ਅੰਤ ਵਿਚ ਭਗਵਾਨ ਨੂੰ 56 ਭੋਗ ਲਗਾ ਕੇ ਸੰਗਤਾਂ ਵਿਚ ਪ੍ਰਸਾਦ ਵੰਡਿਆ ਗਿਆ।
ਪਿਛਲੀ ਖ਼ਬਰ ਪ੍ਰਾਥਮਿਕਤਾ ਖੇਤਰ ਦੇ ਲਾਭਪਾਤਰੀਆਂ ਦੇ ਕਰਜ਼ੇ ਸਮੇਂ ਸਿਰ ਨਿਪਟਾਉਣ ਬੈਂਕ- ਏ.ਡੀ.ਸੀ. ਗਰੇਵਾਲ ਅਗਲੀ ਖ਼ਬਰ ਬੀ.ਕੇ.ਯੂ. ਲੱਖੋਵਾਲ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।