ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ 13 ਨੂੰ ਜ਼ੀਰਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ - ਡਾ. ਅਵਤਾਰ ਸਿੰਘ ਕਰੀਮਪੁਰੀ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਸੰਤ ਬਾਬਾ ਅਮੋਲਕ ਸਿੰਘ ਦੇ ਬਰਸੀ ਸਮਾਗਮ ਸ਼ੁਰੂ 12 ਸਤੰਬਰ ਨੂੰ ਹੋਵੇਗਾ ਮਹਾਨ ਗੁਰਮਤਿ ਸਮਾਗਮ
ਜ਼ੀਰਾ, 10 ਸਤੰਬਰ(ਪ੍ਰਤਾਪ ਸਿੰਘ ਹੀਰਾ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਮੌਕੇ ਬਹੁਜਨ ਸਮਾਜ ਪਾਰਟੀ (ਬਸਪਾ) ਵਲੋਂ ਪੰਜਾਬ ਸੰਭਾਲੋ ਮੁਹਿੰਮ ਤਹਿਤ 13 ਸਤੰਬਰ ਨੂੰ ਦਾਣਾ ਮੰਡੀ ਜ਼ੀਰਾ ਵਿਖੇ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਬਸਪਾ ਪੰਜਾਬ ਦੇ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਡਾ.
ਅਜੀਤ ਡੈਸਕ
11-09-2026