12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਸਮੇਸ਼ ਨਗਰੀ ਵਿਖੇ ਸਮਾਗਮ ਅੱਜ

ਜਲਾਲਾਬਾਦ,11 ਸਤੰਬਰ (ਜਤਿੰਦਰ ਪਾਲ ਸਿੰਘ)- ਸਥਾਨਕ ਦਸਮੇਸ਼ ਨਗਰੀ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ 12 ਸਤੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸਮਾਗਮ ਦੇ ਸੰਬੰਧ ਵਿਚ ਅਖੰਡ ਪਾਠ 10 ਸਤੰਬਰ ਨੂੰ ਆਰੰਭ ਹੋ ਚੁੱਕੇ ਹਨ।

ਅਜੀਤ ਡੈਸਕ 12-09-2026
ਜਲਾਲਾਬਾਦ,11 ਸਤੰਬਰ (ਜਤਿੰਦਰ ਪਾਲ ਸਿੰਘ)- ਸਥਾਨਕ ਦਸਮੇਸ਼ ਨਗਰੀ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ 12 ਸਤੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸਮਾਗਮ ਦੇ ਸੰਬੰਧ ਵਿਚ ਅਖੰਡ ਪਾਠ 10 ਸਤੰਬਰ ਨੂੰ ਆਰੰਭ ਹੋ ਚੁੱਕੇ ਹਨ। ਅੱਜ 12 ਸਤੰਬਰ ਸਵੇਰੇ 10 ਵਜੇ ਭੋਗ ਪਾਏ ਜਾਣਗੇ। ਭੋਗਾਂ ਤੋਂ ਬਾਅਦ ਦੀਵਾਨ 10 ਤੋਂ 1:30 ਵਜੇ ਤੱਕ ਸਜਾਏ ਜਾਣਗੇ ਜਿਸ ਵਿਚ ਭਾਈ ਨਰਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਰਣਜੀਤ ਸਿੰਘ ਹਜ਼ੂਰੀ ਰਾਗੀ, ਭਾਈ ਸੁਖਦੀਪ ਸਿੰਘ ਪ੍ਰਚਾਰਕ ਐੱਸ.ਜੀ.ਪੀ.ਸੀ., ਭਾਈ ਮੰਗਲ ਸਿੰਘ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਕੇ ਵਾਲੇ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।
ਪਿਛਲੀ ਖ਼ਬਰ ਸੇਫ਼ ਸਕੂਲ ਵਾਹਨ ਦੀ ਟੀਮ ਵਲੋਂ ਫ਼ਾਜ਼ਿਲਕਾ ਵਿਖੇ 4 ਤੇ ਅਬੋਹਰ ਵਿਖੇ 5 ਸਕੂਲੀ ਬੱਸਾਂ ਦੇ ਕੀਤੇ ਗਏ ਚਲਾਨ ਅਗਲੀ ਖ਼ਬਰ ਸੁਧੀਰ ਭਾਦੂ ਵਲੋਂ ਸਚਿਨ ਪਾਇਲਟ ਨੂੰ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।