ਹਾਟ ਸਪਾਟ ਖੇਤਰਾਂ ਅਤੇ ਆਮ ਆਦਮੀ ਕਲੀਨਿਕਾਂ ’ਚ ਡੇਂਗੂ ਵਿਰੋਧੀ ਮੁਹਿੰਮ ਜਾਰੀ
ਫ਼ਾਜ਼ਿਲਕਾ, 11 ਸਤੰਬਰ(ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਵੱਖ-ਵੱਖ ਹੌਟ ਸਪਾਟ ਖੇਤਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਡੇਂਗੂ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ।
ਫ਼ਾਜ਼ਿਲਕਾ ’ਚ ਡੇਂਗੂ ਦੇ ਲਾਰਵੇ ਦੀ ਚੈਕਿੰਗ ਕਰਦੇ ਹੋਏ ਸਿਹਤ ਵਿਭਾਗ ਦੇ ਕਰਮਚਾਰੀ। ਅਜੀਤ ਤਸਵੀਰ
12-09-2026