ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ’ਚ ਮਾਰੀਆਂ ਮੱਲਾਂ
ਜਲਾਲਾਬਾਦ, 11 ਸਤੰਬਰ (ਜਸਕਰਨ ਸਿੰਘ ਤਨੇਜਾ)- ਸ਼ਿਵਾਲਿਕ ਪਬਲਿਕ ਸਕੂਲ ਫਲੀਆਂ ਵਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਤੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਵਿਚੋਂ ਕਈ ਵਿਦਿਆਰਥੀਆਂ ਦੀ ਚੋਣ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਹੈ।
ਜ਼ਿਲ੍ਹਾ ਅਤੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਤਗਮੇ ਜਿੱਤਣ ਵਾਲੇ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀ ਸਕੂਲ ਪ੍ਰਬੰਧਕਾਂ ਨਾਲ। ਤਸਵੀਰ-ਜਸਕਰਨ ਸਿੰਘ ਤਨੇਜਾ
12-09-2026