12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਵਿਪੁਲ ਨਾਰੰਗ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਚੁਣੇ ਗਏ

ਅਬੋਹਰ, 11 ਸਤੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦੇ ਵਿਪੁਲ ਕੁਮਾਰ ਨਾਰੰਗ ਪੰਜਾਬ ਯੂਨੀਵਰਸਿਟੀ ਦੇ ਸੀਨੇਟ ਮੈਂਬਰ ਚੁਣੇ ਗਏ ਹਨ। ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਸੀਨੇਟ ਮੈਂਬਰ ਰਹਿ ਚੁੱਕੇ ਹਨ।

ਅਜੀਤ ਡੈਸਕ 12-09-2026
ਅਬੋਹਰ, 11 ਸਤੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦੇ ਵਿਪੁਲ ਕੁਮਾਰ ਨਾਰੰਗ ਪੰਜਾਬ ਯੂਨੀਵਰਸਿਟੀ ਦੇ ਸੀਨੇਟ ਮੈਂਬਰ ਚੁਣੇ ਗਏ ਹਨ। ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਸੀਨੇਟ ਮੈਂਬਰ ਰਹਿ ਚੁੱਕੇ ਹਨ। ਕਾਲਜ ਕਮੇਟੀ ਦੇ ਪ੍ਰਬੰਧਕ ਪੂਰਨ ਚੰਦ ਬਾਂਸਲ, ਸੁਸ਼ੀਲ ਗਰਗ, ਪ੍ਰਿੰਸੀਪਲ ਸ੍ਰੀਮਤੀ ਸੁਸ਼ੀਲਾ ਨਾਰੰਗ ਨੇ ਵਿਪੁਲ ਕੁਮਾਰ ਨਾਰੰਗ ਨੂੰ ਸੀਨੇਟ ਮੈਂਬਰ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ। ਇਸ ਮੌਕੇ ਕਾਲਜ ਸਟਾਫ਼ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਵਿਧਾਇਕ ਸਵਨਾ ਦੀ ਅਗਵਾਈ ਹੇਠ ਬੀਕਾਨੇਰੀ ਰੋਡ ’ਤੇ ਚਲਾਈ ਗਈ ਸਫ਼ਾਈ ਮੁਹਿੰਮ ਅਗਲੀ ਖ਼ਬਰ ਮੀਟਿੰਗਾਂ ਰੱਦ ਕਰਨ ’ਤੇ ਐਨ.ਐੱਚ.ਐਮ.ਮੁਲਾਜ਼ਮਾਂ ’ਚ ਭਾਰੀ ਰੋਸ, 18 ਸਤੰਬਰ ਨੂੰ ਧੂਰੀ ’ਚ ਮੁੱਖ ਮੰਤਰੀ ਦਫ਼ਤਰ ਦਾ ਘਿਰਾਓ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।