12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਵਿਧਾਇਕ ਸਵਨਾ ਦੀ ਅਗਵਾਈ ਹੇਠ ਬੀਕਾਨੇਰੀ ਰੋਡ ’ਤੇ ਚਲਾਈ ਗਈ ਸਫ਼ਾਈ ਮੁਹਿੰਮ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਮਿਸ਼ਨ ਕਲੀਨ ਪੰਜਾਬ ਦੇ ਦੂਜੇ ਪੜਾਅ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਨਗਰ ਕੌਂਸਲ ਦੀ ਟੀਮ ਤੇ ਸਫ਼ਾਈ ਸੇਵਕਾਂ ਨਾਲ ਮਿਲ ਕੇ ਸ਼ਹਿਰ ਦੀ ਬੀਕਾਨੇਰੀ ਰੋਡ ’ਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ। ਇਸ ਮੌਕੇ ਵਿਧਾਇਕ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਇਹ ਉਪਰਾਲਾ ਕੀਤਾ ਜਾ ਰਹਾ ਹੈ।

ਅਜੀਤ ਡੈਸਕ 12-09-2026
ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਮਿਸ਼ਨ ਕਲੀਨ ਪੰਜਾਬ ਦੇ ਦੂਜੇ ਪੜਾਅ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਨਗਰ ਕੌਂਸਲ ਦੀ ਟੀਮ ਤੇ ਸਫ਼ਾਈ ਸੇਵਕਾਂ ਨਾਲ ਮਿਲ ਕੇ ਸ਼ਹਿਰ ਦੀ ਬੀਕਾਨੇਰੀ ਰੋਡ ’ਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ। ਇਸ ਮੌਕੇ ਵਿਧਾਇਕ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਇਹ ਉਪਰਾਲਾ ਕੀਤਾ ਜਾ ਰਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ’ਤੇ ਕੂੜਾ ਸੁੱਟਣ ਦੀ ਬਜਾਏ ਘਰਾਂ ਦਾ ਕੂੜਾ ਵੇਸਟ ਕਲੈਕਟਰਾਂ ਨੂੰ ਹੀ ਦੇਣ ਅਤੇ ਫ਼ਾਜ਼ਿਲਕਾ ਨੂੰ ਕਚਰਾ ਮੁਕਤ ਬਣਾਉਣ ਲਈ ਨਗਰ ਕੌਂਸਲ ਦਾ ਸਹਿਯੋਗ ਕਰਨ।
ਪਿਛਲੀ ਖ਼ਬਰ ਪੰਜਾਬ ਪੁਲਿਸ ਵਲ਼ੋਂ ਨਸ਼ਾ ਤਸਕਰਾਂ ਤੇ ਅਪਰਾਧੀਆਂ ਖ਼ਿਲਾਫ਼ ਵੱਡੀ ਕਾਰਵਾਈ ਦੌਰਾਨ 17 ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਵਿਪੁਲ ਨਾਰੰਗ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।