13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਮੱਲਾਂਵਾਲਾ, 12 ਸਤੰਬਰ (ਗੁਰਦੇਵ ਸਿੰਘ)- ਪੁਲਿਸ ਥਾਣਾ ਮੱਲਾਂਵਾਲਾ ਦੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਗਸ਼ਤ ’ਤੇ ਰਵਾਨਾ ਸੀ ਤਾਂ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੱਲਾਂਵਾਲਾ ਤੋਂ ਸ਼ਮਸ਼ਾਨਘਾਟ ਮੱਲਾਂਵਾਲਾ ਕੋਲ ਪੁੱਜੀ ਤਾਂ ਅੱਗੋਂ 2 ਮੋਨੇ ਵਿਅਕਤੀ ਦਿਖਾਈ ਦਿੱਤੇ , ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗੇ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਦੋਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਜਿੰਨਾਂ ਦੀ ਪਹਿਚਾਣ ਕਿੱਕਰ ਸਿੰਘ ਪੁੱਤਰ ਮਲੂਕ ਸਿੰਘ ਤੇ ਧਰਮਾ ਪੁੱਤਰ ਗੁਲਾਬ ਉਮਰ ਵਾਸੀਆਂਨ ਵਾਰਡ ਨੰਬਰ 5 ਵਾਸੀ ਕੱਟਿਆਂ ਵਾਲਾ ਮੁਹੱਲਾ ਮੱਲਾਂਵਾਲਾ ਵਜੋਂ ਹੋਈ।

ਅਜੀਤ ਡੈਸਕ 13-09-2026
ਮੱਲਾਂਵਾਲਾ, 12 ਸਤੰਬਰ (ਗੁਰਦੇਵ ਸਿੰਘ)- ਪੁਲਿਸ ਥਾਣਾ ਮੱਲਾਂਵਾਲਾ ਦੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਗਸ਼ਤ ’ਤੇ ਰਵਾਨਾ ਸੀ ਤਾਂ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੱਲਾਂਵਾਲਾ ਤੋਂ ਸ਼ਮਸ਼ਾਨਘਾਟ ਮੱਲਾਂਵਾਲਾ ਕੋਲ ਪੁੱਜੀ ਤਾਂ ਅੱਗੋਂ 2 ਮੋਨੇ ਵਿਅਕਤੀ ਦਿਖਾਈ ਦਿੱਤੇ , ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗੇ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਦੋਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਜਿੰਨਾਂ ਦੀ ਪਹਿਚਾਣ ਕਿੱਕਰ ਸਿੰਘ ਪੁੱਤਰ ਮਲੂਕ ਸਿੰਘ ਤੇ ਧਰਮਾ ਪੁੱਤਰ ਗੁਲਾਬ ਉਮਰ ਵਾਸੀਆਂਨ ਵਾਰਡ ਨੰਬਰ 5 ਵਾਸੀ ਕੱਟਿਆਂ ਵਾਲਾ ਮੁਹੱਲਾ ਮੱਲਾਂਵਾਲਾ ਵਜੋਂ ਹੋਈ। ਪੁਲਿਸ ਅਨੁਸਾਰ ਤਲਾਸ਼ੀ ਦੌਰਾਨ ਮੁਲਜ਼ਮ ਕਿੱਕਰ ਸਿੰਘ ਕੋਲੋਂ 4 ਗ੍ਰਾਮ ਤੇ ਧਰਮਾ ਕੋਲੋਂ 3 ਗ੍ਰਾਮ ਹੈਰੋੋਇਨ ਬਰਾਮਦ ਕੀਤੀ ਗਈ। ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਪਿਛਲੀ ਖ਼ਬਰ ਬਿਜਲੀ ਸੰਕਟ ਤੋਂ ਗੁੱਸਾਏ ਕਿਸਾਨਾਂ ਵਲੋਂ ਰੋਸ... ( Ã ਸਫਾ 5 ਦੀ ਬਾਕੀ Æ ) ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਦੇ ਵਿਦਿਆਰਥੀ ਰਹੇ ਮੋਹਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।