18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਫ਼ਾਜ਼ਿਲਕਾ ’ਚ 39 ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 17 ਸਤੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਕਾਨਵੈਂਟ ਸਕੂਲ ਫ਼ਿਰੋਜ਼ਪੁਰ ਨੇੜਿਉਂ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਪੁਲਿਸ ਕਰਮਚਾਰੀ ਗਸ਼ਤ ਦੌਰਾਨ ਕਾਨਵੈਂਟ ਸਕੂਲ ਦੇ ਨੇੜੇ ਸ਼ੱਕ ਦੇ ਆਧਾਰ ’ਤੇ ਜਸਕਰਨ ਉਰਫ਼ ਸ਼ਿਵਾ ਪੁੱਤਰ ਰਾਜ ਕੁਮਾਰ ਉਰਫ਼ ਰਾਜੂ ਵਾਸੀ ਬਸਤੀ ਨਿਜ਼ਾਮਦੀਨ ਵਾਲੀ, ਥਾਣਾ ਸਦਰ ਫ਼ਿਰੋਜ਼ਪੁਰ ਨੂੰ ਰੋਕ ਕੇ ਤਲਾਸ਼ੀ ਲਈ ਗਈ।

ਅਜੀਤ ਡੈਸਕ 18-09-2026
ਫ਼ਿਰੋਜ਼ਪੁਰ, 17 ਸਤੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਕਾਨਵੈਂਟ ਸਕੂਲ ਫ਼ਿਰੋਜ਼ਪੁਰ ਨੇੜਿਉਂ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਪੁਲਿਸ ਕਰਮਚਾਰੀ ਗਸ਼ਤ ਦੌਰਾਨ ਕਾਨਵੈਂਟ ਸਕੂਲ ਦੇ ਨੇੜੇ ਸ਼ੱਕ ਦੇ ਆਧਾਰ ’ਤੇ ਜਸਕਰਨ ਉਰਫ਼ ਸ਼ਿਵਾ ਪੁੱਤਰ ਰਾਜ ਕੁਮਾਰ ਉਰਫ਼ ਰਾਜੂ ਵਾਸੀ ਬਸਤੀ ਨਿਜ਼ਾਮਦੀਨ ਵਾਲੀ, ਥਾਣਾ ਸਦਰ ਫ਼ਿਰੋਜ਼ਪੁਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰਕੇ ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਦੇ ਮੌਕੇ ’ਤੇ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਡੀ.ਏ.ਵੀ. ਕਾਲਜ ਅਬੋਹਰ ਵਿਖੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਰਾਸ਼ਟਰੀ ਸ਼ਾਂਤੀ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।