24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ ਕੂ ਲ ਵਿਚੋਂ ਸਾਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 23 ਸਤੰਬਰ(ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਸਰਕਾਰੀ ਸਕੂਲ ਵਿਚੋਂ ਸਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਨਿਕਾ ਗੁਪਤਾ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਚੁਵਾੜਿਆਂ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਕੂਲ ਦੀ ਕੰਪਿਊਟਰ ਲੈਬ ਦਾ ਤਾਲਾ ਤੋੜ ਕੇ ਸਮਾਨ ਚੋਰੀ ਕੀਤਾ ਗਿਆ ਹੈ।

ਅਜੀਤ ਡੈਸਕ 24-09-2026
ਫ਼ਾਜ਼ਿਲਕਾ, 23 ਸਤੰਬਰ(ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਸਰਕਾਰੀ ਸਕੂਲ ਵਿਚੋਂ ਸਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਨਿਕਾ ਗੁਪਤਾ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਚੁਵਾੜਿਆਂ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਕੂਲ ਦੀ ਕੰਪਿਊਟਰ ਲੈਬ ਦਾ ਤਾਲਾ ਤੋੜ ਕੇ ਸਮਾਨ ਚੋਰੀ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਰਾਤ ਸਮੇਂ ਅਣਪਛਾਤੇ ਵਿਅਕਤੀਆਂ ਨੇ ਸਕੂਲ ਦੀ ਲੈਬ ਵਿਚੋਂ 5 ਮਾਨੀਟਰ, 5 ਸੀ.ਪੀ.ਯੂ., ਕੀਬੋਰਡ, ਮਾਊਸ, ਇਕ ਕੂਲਰ ਤੇ ਇਕ ਇਨਵਰਟਰ ਸਮੇਤ ਬੈਟਰੀਆਂ ਚੋਰੀ ਕਰ ਲਈਆਂ ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਪਟਵਾਰੀਆਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਤਹਿਸੀਲ ਪੱਧਰੀ ਧਰਨਾ ਅਗਲੀ ਖ਼ਬਰ ਗੁਰੂਹਰਸਹਾਏ ਹਲਕੇ ’ਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਦੀਪਕ ਸ਼ਰਮਾ ਵਲੋਂ ਲਗਾਤਾਰ ਲੋਕ ਸੰਪਰਕ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।