ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ 26 ਨੂੰ ਜਲਾਲਾਬਾਦ ਦੌਰੇ ’ਤੇ
ਜਲਾਲਾਬਾਦ, 24 ਸਤੰਬਰ (ਜਸਕਰਨ ਸਿੰਘ ਤਨੇਜਾ)- ਜਿਵੇਂ ਹੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਹਰੇਕ ਪਾਰਟੀ ਨੇ ਹੀ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਤਹਿਤ ਹੀ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ 26 ਸਤੰਬਰ ਨੂੰ ਜਲਾਲਾਬਾਦ ਵਿਚ ਪਹੁੰਚ ਰਹੇ ਹਨ।
ਅਜੀਤ ਡੈਸਕ
25-09-2026