ਏਜ਼ਲਸ ਵਰਲਡ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ‘ਅੰਤਰਰਾਸ਼ਟਰੀ ਸ਼ਾਂਤੀ ਦਿਵਸ’
ਅਬੋਹਰ, 24 ਸਤੰਬਰ (ਵਿਵੇਕ ਹੂੜੀਆ)- ਏਂਜਲਸ ਵਰਲਡ ਸਕੂਲ ਦੇ ਵਿਹੜੇ ਵਿਚ ‘ਅੰਤਰਰਾਸ਼ਟਰੀ ਸ਼ਾਂਤੀ ਦਿਵਸ’ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਖ਼ਾਸ ਮੌਕੇ ਪੂਰਾ ਸਕੂਲ ਕੰਪਲੈਕਸ ਸ਼ਾਂਤੀ, ਭਾਈਚਾਰੇ ਤੇ ਸਦਭਾਵਨਾ ਦੇ ਰੰਗਾਂ ਵਿਚ ਰੰਗਿਆ ਨਜ਼ਰ ਆਇਆ।
ਅਜੀਤ ਡੈਸਕ
25-09-2026