26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨੈਸ਼ਨਲ ਡਿਗਰੀ ਕਾਲਜ ’ਚ ਲੇਖ ਲਿਖਣ ਮੁਕਾਬਲਾ ਕਰਵਾਇਆ

ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂਵਾਲੀ ਵਿਖੇ ‘ਮੇਰਾ ਯੁਵਾ ਭਾਰਤ’ ਵਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਕਾਲਜ ਇੰਚਾਰਜ ਸਹਾਇਕ ਪ੍ਰੋਫ਼ੈਸਰ ਅਕਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਪੰਡਿਤ ਦੀਨ ਦਿਆਲ ਦੇ ਜੀਵਨ ਤੇ ਰਾਸ਼ਟਰ ਨਿਰਮਾਣ ਵਿਚ ਉਨ੍ਹਾਂ ਦੇ ਯੋਗਦਾਨ ’ਤੇ ਲੇਖ ਲਿਖੇ।

ਅਜੀਤ ਡੈਸਕ 26-09-2026
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂਵਾਲੀ ਵਿਖੇ ‘ਮੇਰਾ ਯੁਵਾ ਭਾਰਤ’ ਵਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਕਾਲਜ ਇੰਚਾਰਜ ਸਹਾਇਕ ਪ੍ਰੋਫ਼ੈਸਰ ਅਕਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਪੰਡਿਤ ਦੀਨ ਦਿਆਲ ਦੇ ਜੀਵਨ ਤੇ ਰਾਸ਼ਟਰ ਨਿਰਮਾਣ ਵਿਚ ਉਨ੍ਹਾਂ ਦੇ ਯੋਗਦਾਨ ’ਤੇ ਲੇਖ ਲਿਖੇ। ਮੁਕਾਬਲੇ ਵਿਚ ਬੀ.ਏ. ਭਾਗ ਤੀਜਾ ਦੇ ਸਿਧਾਂਤ ਬੱਬਰ ਨੇ ਪਹਿਲਾ, ਬੀ.ਏ. ਭਾਗ ਦੂਜਾ ਦੇ ਦਿਲਪ੍ਰੀਤ ਕੰਬੋਜ ਨੇ ਦੂਜਾ ਤੇ ਕੁਸ਼ਲ ਕੰਬੋਜ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ’ਮੇਰਾ ਯੁਵਾ ਭਾਰਤ’ ਦੇ ਤਰਨਜੀਤ ਸਿੰਘ ਤੇ ਪੂਜਾ ਜੈਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕਾਲਜ ਪ੍ਰਿੰਸੀਪਲ ਨੇ ਸਾਰੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਪਿਛਲੀ ਖ਼ਬਰ ਜਨ ਸੇਵਾ ਸੁਸਾਇਟੀ ਨੇ ਫ਼ਾਜ਼ਿਲਕਾ ’ਚ ਵਧਦੀਆਂ ਅਪਰਾਧਿਕ ਘਟਨਾਵਾਂ ’ਤੇ ਜਤਾਈ ਚਿੰਤਾ ਰਾਤ ਵੇਲੇ ਚੌਕੀਦਾਰ ’ਤੇ ਹੋਏ ਹਮਲੇ ਨ... ਅਗਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡ ਸਲੇਮਸ਼ਾਹ ਤੇ ਮੌਜਮ ਵਿਖੇ ਵੰਡੇ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।