28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਲਾਪਰਵਾਹੀ ਨਾਲ ਗੱਡੀ ਚਲਾ ਕੇ ਟੱਕਰ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਲਾਪਰਵਾਹੀ ਨਾਲ ਗੱਡੀ ਚਲਾ ਕੇ ਟੱਕਰ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਖਵਿੰਦਰ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਭੜੋਲੀ ਵਾਲਾ ਉਰਫ਼ ਢਾਬ ਕੜਿਆਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀ ਗੱਡੀ ’ਤੇ ਸਵਾਰ ਹੋ ਕੇ ਆ ਰਿਹਾ ਸੀ ਤਾਂ ਜਦੋਂ ਉਹ ਪਿੰਡ ਭੰਬਾ ਵੱਟੂ ਭੱਠੇ ਨੇੜੇ ਪੁੱਜਿਆ ਤਾਂ ਸਾਹਮਣੇ ਤੋਂ ਮਨਜਿੰਦਰ ਸਿੰਘ ਪੁੱਤਰ ਰਘੁਬੀਰ ਸਿੰਘ ਵਾਸੀ ਸੁਧਾਰ ਲੁਧਿਆਣਾ ਨੇ ਆਪਣੀ ਗੱਡੀ ਅਣਗਹਿਲੀ ਅਤੇ ਲਾਪਰਵਾਹੀ ਨਾਲ ਲਿਆ ਕੇ ਮੁੱਦਈ ਦੀ ਗੱਡੀ ਵਿਚ ਮਾਰੀ।

ਅਜੀਤ ਡੈਸਕ 28-09-2026
ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਲਾਪਰਵਾਹੀ ਨਾਲ ਗੱਡੀ ਚਲਾ ਕੇ ਟੱਕਰ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਖਵਿੰਦਰ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਭੜੋਲੀ ਵਾਲਾ ਉਰਫ਼ ਢਾਬ ਕੜਿਆਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀ ਗੱਡੀ ’ਤੇ ਸਵਾਰ ਹੋ ਕੇ ਆ ਰਿਹਾ ਸੀ ਤਾਂ ਜਦੋਂ ਉਹ ਪਿੰਡ ਭੰਬਾ ਵੱਟੂ ਭੱਠੇ ਨੇੜੇ ਪੁੱਜਿਆ ਤਾਂ ਸਾਹਮਣੇ ਤੋਂ ਮਨਜਿੰਦਰ ਸਿੰਘ ਪੁੱਤਰ ਰਘੁਬੀਰ ਸਿੰਘ ਵਾਸੀ ਸੁਧਾਰ ਲੁਧਿਆਣਾ ਨੇ ਆਪਣੀ ਗੱਡੀ ਅਣਗਹਿਲੀ ਅਤੇ ਲਾਪਰਵਾਹੀ ਨਾਲ ਲਿਆ ਕੇ ਮੁੱਦਈ ਦੀ ਗੱਡੀ ਵਿਚ ਮਾਰੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਘਰ ਵਿਚ ਵੜ ਕੇ ਕੁੱਟਮਾਰ ਅਤੇ ਧਮਕੀਆਂ ਦੇਣ ਵਾਲੇ 14 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਮੁੰਬੇਕੇ ’ਚ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ, 15 ਪਰਿਵਾਰ ‘ਆਪ’ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।