29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਰਕਾਰੀ ਹਾਈ ਸਕੂਲ ਕੇਰੀਆ ਵਿਖੇ ਸਵੱਛਤਾ ਪੰਦ੍ਹਰਵਾੜਾ ਮਨਾਇਆ

ਫ਼ਾਜ਼ਿਲਕਾ, 28 ਸਤੰਬਰ(ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਕੇਰੀਆ ਵਿਖੇ ਮੁੱਖ ਅਧਿਆਪਕਾ ਰਜਨੀ ਦੀ ਯੋਗ ਅਗਵਾਈ ਹੇਠ ਸਵੱਛਤਾ ਪਖਵਾੜਾ ਉਤਸ਼ਾਹ ਨਾਲ ਮਨਾਇਆ ਗਿਆ। ਅਧਿਆਪਕਾ ਸੋਨੀਆ ਮੈਡਮ ਨੇ ਬੱਚਿਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਸਵੱਛਤਾ ਨੂੰ ਰੋਜ਼ਾਨਾ ਜੀਵਨ ਦੀ ਆਦਤ ਬਣਾਉਣ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 29-09-2026
ਫ਼ਾਜ਼ਿਲਕਾ, 28 ਸਤੰਬਰ(ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਕੇਰੀਆ ਵਿਖੇ ਮੁੱਖ ਅਧਿਆਪਕਾ ਰਜਨੀ ਦੀ ਯੋਗ ਅਗਵਾਈ ਹੇਠ ਸਵੱਛਤਾ ਪਖਵਾੜਾ ਉਤਸ਼ਾਹ ਨਾਲ ਮਨਾਇਆ ਗਿਆ। ਅਧਿਆਪਕਾ ਸੋਨੀਆ ਮੈਡਮ ਨੇ ਬੱਚਿਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਸਵੱਛਤਾ ਨੂੰ ਰੋਜ਼ਾਨਾ ਜੀਵਨ ਦੀ ਆਦਤ ਬਣਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਵਲੋਂ ‘ਕਬਾੜ ਤੋਂ ਜੁਗਾੜ’ ਗਤੀਵਿਧੀ ਤਹਿਤ ਵੇਸਟ ਸਮਾਨ ਤੋਂ ਸੁੰਦਰ ਮਾਡਲ ਬਣਾਏ ਗਏ ਤੇ ਚਿੱਤਰਕਾਰੀ ਮੁਕਾਬਲੇ ਰਾਹੀਂ ਜਲ ਸੰਭਾਲ ਤੇ ਪਲਾਸਟਿਕ ਮੁਕਤ ਭਾਰਤ ਦਾ ਸੰਦੇਸ਼ ਦਿੱਤਾ ਗਿਆ। ਇਸ ਤੋਂ ਬਾਅਦ ਪਿੰਡ ਵਿਚ ਜਾਗਰੂਕਤਾ ਰੈਲੀ ਵੀ ਕੱਢੀ ਗਈ। ਸਮਾਗਮ ਦੇ ਅੰਤ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ।
ਪਿਛਲੀ ਖ਼ਬਰ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਸਮਾਪਤ ਅਗਲੀ ਖ਼ਬਰ ਪੂਰੇ ਪੰਜਾਬ ’ਚ ਅਜਿਹੀਆਂ ਘਟਨਾਵਾਂ ਦੀ ਸਮੀਖਿਆ ਕਰਕੇ ਨਾਗਰਿਕਾਂ ਦੀ ਸੁਰੱਖਿਆ ਲਈ ਠੋਸ ਨੀਤੀ ਬਣਾਉਣ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।