ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਜ਼ਿਲ੍ਹਾ ਫ਼ਾਜ਼ਿਲਕਾ ਸਕੱਤਰ ਬਣਨ ’ਤੇ ਕੇਵਲ ਸੁਖੀਜਾ ਨੂੰ ਵਧਾਈ ਦੇਣ ਪਹੁੰਚੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ
ਜਲਾਲਾਬਾਦ, 29 ਸਤੰਬਰ(ਜਤਿੰਦਰ ਪਾਲ ਸਿੰਘ)-ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਜਲਾਲਾਬਾਦ ਵਾਸੀ ਕੇਵਲ ਸੁਖੀਜਾ ਦੇ ਘਰ ਵਧਾਈ ਦੇਣ ਲਈ ਪਹੁੰਚੇ। ਉਹ ਕੇਵਲ ਸੁਖੀਜਾ ਨੂੰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦਾ ਸਕੱਤਰ ਬਣਾਏ ਜਾਣ ’ਤੇ ਵਧਾਈ ਦੇਣ ਲਈ ਪਹੁੰਚੇ ਸਨ।
ਅਜੀਤ ਡੈਸਕ
30-09-2026