01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮੈਡਮ ਖ਼ੁਸ਼ਬੂ ਸਵਨਾ ਨੇ ਸਾਲਾਸਰ ਤੇ ਖਾਟੂ ਸ਼ਿਆਮ ਦੀ ਯਾਤਰਾ ਲਈ ਬੱਸ ਨੂੰ ਰਵਾਨਾ ਕੀਤਾ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਦਫ਼ਤਰ ਤੋਂ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਬੱਸ ਨੂੰ ਵਿਧਾਇਕ ਦੀ ਪਤਨੀ ਮੈਡਮ ਖ਼ੁਸ਼ਬੂ ਸਵਨਾ ਨੇ ਹਰੀ ਝੰਡੀ ਦਿਖਾ ਕੇ ਤੋਰਿਆ।

ਅਜੀਤ ਡੈਸਕ 01-10-2026
ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਦਫ਼ਤਰ ਤੋਂ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਬੱਸ ਨੂੰ ਵਿਧਾਇਕ ਦੀ ਪਤਨੀ ਮੈਡਮ ਖ਼ੁਸ਼ਬੂ ਸਵਨਾ ਨੇ ਹਰੀ ਝੰਡੀ ਦਿਖਾ ਕੇ ਤੋਰਿਆ। ਉਨ੍ਹਾਂ ਕਿਹਾ ਕਿ ਯਾਤਰਾ ਦੇ ਇੱਛੁਕ ਸ਼ਰਧਾਲੂ ਵਿਧਾਇਕ ਦਫ਼ਤਰ ਜਾਂ ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜਾਂ ਨਾਲ ਸੰਪਰਕ ਕਰ ਕੇ ਆਪਣਾ ਨਾਂਅ ਦਰਜ ਕਰਵਾ ਸਕਦੇ ਹਨ।
ਪਿਛਲੀ ਖ਼ਬਰ ਪਿੰਡ ਲਾਹੋਰੀਆਂ ਵਾਲਾ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 15, 16 ਤੇ 17 ਨੂੰ ਅਗਲੀ ਖ਼ਬਰ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਮੈਡੀਕਲ ਅਫ਼ਸਰਾਂ ਤੇ ਕਲੀਨਿਕ ਅਸਿਸਟੈਂਟਾਂ ਨੂੰ ਵੰਡੇ ਨਿਯੁਕਤੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।