04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਰਾਮ ਸ਼ਰਣਮ ਆਸ਼ਰਮ ਵਿਖੇ ਬੂਟੇ ਲਗਾਏ

ਜਲਾਲਾਬਾਦ, 3 ਅਕਤੂਬਰ (ਜਸਕਰਨ ਸਿੰਘ ਤਨੇਜਾ)- ਪੂਜਨੀਕ ਭਗਤ ਸ਼੍ਰੀ ਹੰਸ ਰਾਜ ਦੇ ਜਨਮ ਦਿਹਾੜੇ ਦੇ ਪਾਵਨ ਮੌਕੇ ’ਤੇ ਸ਼੍ਰੀ ਰਾਮ ਸ਼ਰਣਮ ਆਸ਼ਰਮ ਜਲਾਲਾਬਾਦ ਵਿਖੇ ਵਿਸ਼ੇਸ਼ ਧਾਰਮਿਕ ਅਤੇ ਸੇਵਾ ਕਾਰਜ ਕਰਵਾਇਆ ਗਿਆ। ਇਸ ਮੌਕੇ ਆਸ਼ਰਮ ਵਿਖੇ ਸ਼ਰਧਾਲੂਆਂ ਅਤੇ ਸੇਵਾਦਾਰਾਂ ਵਲੋਂ ਬੂਟਾ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।

ਅਜੀਤ ਡੈਸਕ 04-10-2026
ਜਲਾਲਾਬਾਦ, 3 ਅਕਤੂਬਰ (ਜਸਕਰਨ ਸਿੰਘ ਤਨੇਜਾ)- ਪੂਜਨੀਕ ਭਗਤ ਸ਼੍ਰੀ ਹੰਸ ਰਾਜ ਦੇ ਜਨਮ ਦਿਹਾੜੇ ਦੇ ਪਾਵਨ ਮੌਕੇ ’ਤੇ ਸ਼੍ਰੀ ਰਾਮ ਸ਼ਰਣਮ ਆਸ਼ਰਮ ਜਲਾਲਾਬਾਦ ਵਿਖੇ ਵਿਸ਼ੇਸ਼ ਧਾਰਮਿਕ ਅਤੇ ਸੇਵਾ ਕਾਰਜ ਕਰਵਾਇਆ ਗਿਆ। ਇਸ ਮੌਕੇ ਆਸ਼ਰਮ ਵਿਖੇ ਸ਼ਰਧਾਲੂਆਂ ਅਤੇ ਸੇਵਾਦਾਰਾਂ ਵਲੋਂ ਬੂਟਾ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਗਿਆ। ਇਸ ਦੌਰਾਨ ਸ਼ਰਧਾਲੂਆਂ ਵਲੋਂ ਜਾਪ ਅਤੇ ਵਿਸ਼ੇਸ਼ ਅੰਮ੍ਰਿਤ ਵਾਣੀ ਸਤਿਸੰਗ ਵਿਚ ਸ਼ਰਧਾ ਨਾਲ ਹਾਜ਼ਰੀ ਭਰੀ ਗਈ। ਸਤਿਸੰਗ ਦੌਰਾਨ ਭਗਤਾਂ ਨੇ ਪੂਜਨੀਕ ਭਗਤ ਹੰਸ ਰਾਜ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਆਤਮਿਕ ਸ਼ਾਂਤੀ ਅਤੇ ਸੇਵਾ ਭਾਵਨਾ ਦਾ ਸੰਦੇਸ਼ ਪ੍ਰਾਪਤ ਕੀਤਾ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ 76 ਸਾਲਾ ਜਸਪਾਲ ਕੌਰ ਨੇ ਜੈਵਲਿਨ ਤੇ ਡਿਸਕਸ ਥਰੋਅ ’ਚ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਤਿੰਨ ਲੋੜਵੰਦਾਂ ਨੂੰ ਟਰਾਈਸਾਈਕਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।