05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬੂਟਾ ਸਿੰਘ ਰਾਣਾ ਰਾਏ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਨਿਯੂਕਤ

ਜਲਾਲਾਬਾਦ, 4 ਅਕਤੂਬਰ (ਕਰਨ ਚੁਚਰਾ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਵਲੋਂ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਬੂਟਾ ਸਿੰਘ ਰਾਣਾ ਰਾਏ ਨੂੰ ਕਿਸਾਨ ਮੋਰਚਾ ਪੰਜਾਬ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਭਾਜਪਾ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਭਾਜਪਾ ਕਿਸਾਨ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਟੀਮ ਵਿਚ ਬੂਟਾ ਸਿੰਘ ਰਾਣਾ ਰਾਏ ਨੂੰ ਪਾਰਟੀ ਹਾਈਕਮਾਨ ਵਲੋਂ ਕਿਸਾਨ ਵਿੰਗ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 05-10-2026
ਜਲਾਲਾਬਾਦ, 4 ਅਕਤੂਬਰ (ਕਰਨ ਚੁਚਰਾ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਵਲੋਂ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਬੂਟਾ ਸਿੰਘ ਰਾਣਾ ਰਾਏ ਨੂੰ ਕਿਸਾਨ ਮੋਰਚਾ ਪੰਜਾਬ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਭਾਜਪਾ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਭਾਜਪਾ ਕਿਸਾਨ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਟੀਮ ਵਿਚ ਬੂਟਾ ਸਿੰਘ ਰਾਣਾ ਰਾਏ ਨੂੰ ਪਾਰਟੀ ਹਾਈਕਮਾਨ ਵਲੋਂ ਕਿਸਾਨ ਵਿੰਗ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਬੂਟਾ ਸਿੰਘ ਰਾਣਾ ਰਾਏ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਵੀ ਹਾਈਕਮਾਨ ਤੱਕ ਪਹੁੰਚਾ ਕੇ ਉਨ੍ਹਾਂ ਦਾ ਹੱਲ ਕਰਵਾਉਣਗੇ।
ਪਿਛਲੀ ਖ਼ਬਰ ਗੁਰਮਤਿ ਸਮਾਗਮਾਂ ਦੇ ਤੀਜੇ ਦਿਨ ਵੱਡੀ ਗਿਣਤੀ ’ਚ ਪੁੱਜੀਆਂ ਸੰਗਤਾਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਦੇਵੀ ਦੁਆਰ ਰਾਮਲੀਲ੍ਹਾ ਕਮੇਟੀ ਵਲੋਂ 20ਵੀਂ ਰਾਮਲੀਲ੍ਹਾ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।