ਰੇਡੀਐਂਟ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਸਵੱਛਤਾ ਜਾਗਰੂਕਤਾ ਰੈਲੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ
ਫ਼ਾਜ਼ਿਲਕਾ, 5 ਅਕਤੂਬਰ(ਅਮਰਜੀਤ ਸ਼ਰਮਾ)- ਮਾਨਾ ਰਾਮ ਸੁਆਮੀ ਵੈੱਲਫੇਅਰ ਸੁਸਾਇਟੀ ਵਲੋਂ ਸਰਹੱਦੀ ਪਿੰਡ ਕਰਨੀ ਖੇੜਾ ਸਥਿਤ ਸ਼੍ਰੀ ਰਾਧੇ ਕ੍ਰਿਸ਼ਨ ਮੰਦਰ ਵਿਖੇ ਇਕ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਨਾਲ ਪੀੜਤ ਲਗਭਗ 230 ਮਰੀਜ਼ਾਂ ਦੀ ਮਾਹਿਰ ਡਾਕਟਰਾਂ ਵਲੋਂ ਜਾਂਚ ਕੀਤੀ ਗਈ ਤੇ ਲੋੜਵੰਦ ਮਰੀਜ਼ਾਂ ਨੂੰ ਸੁਸਾਇਟੀ ਵਲੋਂ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਮਾਹਿਰ ਡਾਕਟਰ। ਅਜੀਤ ਤਸਵੀਰ
06-10-2026