ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ’ਚ ਕੇਰਾ ਖੇੜਾ ਸਕੂਲ ਦੂਜੇ ਸਥਾਨ ’ਤੇ ਰਿਹਾ
ਬੱਲੂਆਣਾ, 6 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਵਿਖੇ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਕੇਰਾ ਖੇੜਾ ਸਕੂਲ ਦੀ ਅੱਠਵੀਂ ਜਮਾਤ ਦੀ ਭੂਮਿਕਾ ਨੇ ਭਾਗ ਲਿਆ ਤੇ ਜ਼ਿਲ੍ਹਾ ਪੱਧਰ ’ਤੇ ਦੂਸਰਾ ਸਥਾਨ ਪ੍ਰਾਪਤ ਕੀਤਾ।
ਅਜੀਤ ਡੈਸਕ
07-10-2026