08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਧਾਇਕ ਸਵਨਾ ਵਲੋਂ ਮੰਡੀ ਲਾਧੂਕਾ ’ਚ ਰਾਮ-ਲੀਲ੍ਹਾ ਸਮਾਗਮ ਦਾ ਉਦਘਾਟਨ

ਮੰਡੀ ਲਾਧੂਕਾ, 7 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੀ ਰਾਮ-ਲੀਲ੍ਹਾ ਸੇਵਾ ਸਮਿਤੀ ਵਲੋਂ ਮੰਡੀ ਲਾਧੂਕਾ ਵਿਖੇ ਕਰਵਾਈ ਗਈ ਰਾਮ-ਲੀਲ੍ਹਾ ਵਿਚ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸਮਾਗਮ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਸਵਨਾ ਨੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਸਮਿਤੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਅਜੀਤ ਡੈਸਕ 08-10-2026
ਮੰਡੀ ਲਾਧੂਕਾ, 7 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੀ ਰਾਮ-ਲੀਲ੍ਹਾ ਸੇਵਾ ਸਮਿਤੀ ਵਲੋਂ ਮੰਡੀ ਲਾਧੂਕਾ ਵਿਖੇ ਕਰਵਾਈ ਗਈ ਰਾਮ-ਲੀਲ੍ਹਾ ਵਿਚ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸਮਾਗਮ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਸਵਨਾ ਨੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਸਮਿਤੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬੰਦ ਹੋ ਚੁੱਕੀ ਰਾਮ-ਲੀਲ੍ਹਾ ਨੂੰ ਮੁੜ ਸ਼ੁਰੂ ਕਰਵਾਉਣਾ ਸ਼ਲਾਘਾਯੋਗ ਕਦਮ ਹੈ।
ਪਿਛਲੀ ਖ਼ਬਰ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਖੇ ‘ਕਾਰਮਿਕਾ-9’ ਆਰਟ ਐਂਡ ਕ੍ਰਾਫ਼ਟ ਵਰਕਸ਼ਾਪ ਅਗਲੀ ਖ਼ਬਰ ਜੀ-11 ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਵਿਧਵਾਵਾਂ ਨੂੰ ਅਕਤੂਬਰ ਮਹੀਨੇ ਦਾ ਰਾਸ਼ਨ ਤਕਸੀਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।