08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਰਸ੍ਵਾਰਥ ਸਭਾ ਦੇ ਹਫ਼ਤਾਵਾਰੀ ਮੁਫ਼ਤ ਮੈਡੀਕਲ ਕੈਂਪ ’ਚ 52 ਮਰੀਜ਼ਾਂ ਦੀ ਹੋਈ ਜਾਂਚ

ਜਲਾਲਾਬਾਦ,7ਅਕਤੂਬਰ(ਜਤਿੰਦਰ ਪਾਲ ਸਿੰਘ)- ਸਥਾਨਕ ਗਾਂਧੀ ਨਗਰ ਵਿਚ ਪਰਸ੍ਵਾਰਥ ਸਭਾ ਵਲ਼ੋਂ ਚਲਾਈ ਜਾ ਰਹੀ ਡਿਸਪੈਂਸਰੀ ’ਚ ਹਰ ਬੁੱਧਵਾਰ ਦੀ ਤਰਾਂ ਮੁਫ਼ਤ ਹਫ਼ਤਾਵਾਰੀ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿਚ ਡਾ.

ਅਜੀਤ ਡੈਸਕ 08-10-2026
ਜਲਾਲਾਬਾਦ,7ਅਕਤੂਬਰ(ਜਤਿੰਦਰ ਪਾਲ ਸਿੰਘ)- ਸਥਾਨਕ ਗਾਂਧੀ ਨਗਰ ਵਿਚ ਪਰਸ੍ਵਾਰਥ ਸਭਾ ਵਲ਼ੋਂ ਚਲਾਈ ਜਾ ਰਹੀ ਡਿਸਪੈਂਸਰੀ ’ਚ ਹਰ ਬੁੱਧਵਾਰ ਦੀ ਤਰਾਂ ਮੁਫ਼ਤ ਹਫ਼ਤਾਵਾਰੀ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿਚ ਡਾ. ਓਮ ਪ੍ਰਕਾਸ਼ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਤੇ ਲੋਕਾਂ ਦੀ ਸਿਹਤ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਦਿੱਤੀ ਗਈ। ਅੱਜ ਕੈਂਪ ’ਚ ਕੁੱਲ 52 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਗੁਰਚਰਨ ਕਮੀਰੀਆ, ਬਿੱਟੂ ਬੱਬਰ, ਰਮੇਸ਼ ਰਾਠੀ, ਸੁਰੇਸ਼ ਚੌਹਾਨ, ਮੈਡਮ ਰਮਨ ਤੇ ਮਾਣਿਕ ਚੌਹਾਨ ਸਮੇਤ ਸਭਾ ਦੇ ਮੈਂਬਰ ਮੌਜੂਦ ਰਹੇ। ਸਭਾ ਦੇ ਮੈਂਬਰਾਂ ਨੇ ਦੱਸਿਆ ਕਿ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਜਿਹੇ ਮੁਫ਼ਤ ਮੈਡੀਕਲ ਕੈਂਪ ਲਗਾਤਾਰ ਲਗਾਏ ਜਾਂਦੇ ਹਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਜਿੱਤੇ 5 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।