11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵਲੋਂ ਪੁਤਲਾ ਫ਼ੂਕ ਪ੍ਰਦਰਸ਼ਨ

ਜਲਾਲਾਬਾਦ, 10 ਅਕਤੂਬਰ (ਕਰਨ ਚੁਚਰਾ)- ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੀ ਅਗਵਾਈ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿੱਤ ਸ਼ਾਹ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਗਿਆ ਜਿਸ ਦੀ ਅਗਵਾਈ ਸੂਬਾ ਪ੍ਰਧਾਨ ਰਮਨ ਧਰਮੂ ਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਸਕੱਤਰ ਸਟਾਲਿਨ ਲਮੋਚੜ, ਏ. ਆਈ.

ਅਜੀਤ ਡੈਸਕ 11-10-2026
ਜਲਾਲਾਬਾਦ, 10 ਅਕਤੂਬਰ (ਕਰਨ ਚੁਚਰਾ)- ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੀ ਅਗਵਾਈ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿੱਤ ਸ਼ਾਹ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਗਿਆ ਜਿਸ ਦੀ ਅਗਵਾਈ ਸੂਬਾ ਪ੍ਰਧਾਨ ਰਮਨ ਧਰਮੂ ਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਸਕੱਤਰ ਸਟਾਲਿਨ ਲਮੋਚੜ, ਏ.ਆਈ.ਵਾਈ.ਐਫ. ਮੀਤ ਪ੍ਰਧਾਨ ਜਲਾਲਾਬਾਦ ਬਲਵਿੰਦਰ ਘੁਬਾਇਆ ਨੇ ਕੀਤੀ। ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੰਦੋਲਨ ਨੂੰ ਰੋਕਣ ਲਈ ਤੇ ਗਿਆਨੇਸ਼ ਕੁਮਾਰ ਨੂੰ ਬਚਾਉਣ ਲਈ 38 ਹਜ਼ਾਰ ਤੋਂ ਵਧੇਰੇ ਆਰਮੀ ਲਾ ਦੇਣੀ ਤੇ ਜਿੱਥੇ ਸੂਬਿਆਂ ਵਿਚ ਬੀ.ਜੇ.ਪੀ. ਦੀਆਂ ਸਰਕਾਰਾਂ ਹਨ ਉੱਥੇ ਪੁਲਿਸ ਵਲੋਂ ਦਿੱਲੀ ਪਹੁੰਚਣ ਵਾਲੇ ਨੌਜਵਾਨਾਂ ਨੂੰ ਡਿਟੇਨ ਕੀਤਾ ਜਾ ਰਿਹਾ ਹੈ। ਇਹ ਦੇਸ਼ ਵਿਚ ਅਣਐਲਾਨੀ ਐਮਰਜੈਂਸੀ ਵਰਗੇ ਹਾਲਾਤ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਹਨ ਤੇ ਸਿੱਧੇ ਤੌਰ ’ਤੇ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਮੁੱਦਕੀ ਇਲਾਕੇ ’ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਜਾਰੀ- ਏ.ਐੱਸ.ਆਈ. ਦਰਸ਼ਨ ਸਿੰਘ ਹੁਣ ਤੱਕ ਕਰੀਬ 25 ਨਸ਼ਾ ਤਸਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।