14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਗਿਆਨ ਮੇਲੇ ’ਚ ਇਸ਼ਿਤਾ ਠਕਰਾਲ ਨੇ ਪੱਤਰ- ਵਾਚਨ ਪ੍ਰਤੀਯੋਗਤਾ ’ਚ ਹਾਸਿਲ ਕੀਤਾ ਦੂਜਾ ਸਥਾਨ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਦੀ ਵਿਦਿਆਰਥਣ ਇਸ਼ਿਤਾ ਠਕਰਾਲ ਨੇ ਰਾਜ ਪੱਧਰੀ ਵਿਗਿਆਨ ਮੇਲੇ ਵਿਚ ਆਯੋਜਿਤ ਪੱਤਰ-ਵਾਚਨ ਪ੍ਰਤੀਯੋਗਤਾ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ਼ਿਤਾ ਨੇ ਆਪਣੀ ਪ੍ਰਤਿਭਾ, ਸਖ਼ਤ ਮਿਹਨਤ ਅਤੇ ਲਗਨ ਦੇ ਬਲਬੂਤੇ ਇਹ ਸ਼ਾਨਦਾਰ ਉਪਲਬਧੀ ਪ੍ਰਾਪਤ ਕੀਤੀ ਹੈ।

ਅਜੀਤ ਡੈਸਕ 14-10-2026
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਦੀ ਵਿਦਿਆਰਥਣ ਇਸ਼ਿਤਾ ਠਕਰਾਲ ਨੇ ਰਾਜ ਪੱਧਰੀ ਵਿਗਿਆਨ ਮੇਲੇ ਵਿਚ ਆਯੋਜਿਤ ਪੱਤਰ-ਵਾਚਨ ਪ੍ਰਤੀਯੋਗਤਾ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ਼ਿਤਾ ਨੇ ਆਪਣੀ ਪ੍ਰਤਿਭਾ, ਸਖ਼ਤ ਮਿਹਨਤ ਅਤੇ ਲਗਨ ਦੇ ਬਲਬੂਤੇ ਇਹ ਸ਼ਾਨਦਾਰ ਉਪਲਬਧੀ ਪ੍ਰਾਪਤ ਕੀਤੀ ਹੈ। ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਮਧੂ ਸ਼ਰਮਾ ਨੇ ਇਸ਼ਿਤਾ ਠਕਰਾਲ ਨੂੰ ਹਾਰਦਿਕ ਵਧਾਈ ਦਿੱਤੀ ।
ਪਿਛਲੀ ਖ਼ਬਰ ਲੈਪਸ ਹੋਈਆਂ ਗਰਾਂਟਾਂ ਤੁਰੰਤ ਜਾਰੀ ਕਰੇ ਸਰਕਾਰ-ਡੀ.ਟੀ.ਐੱਫ ਅਗਲੀ ਖ਼ਬਰ ਖੱਤਰੀ ਬਰਾਦਰੀ ਵੈੱਲਫੇਅਰ ਸੋਸਾਇਟੀ ਵਲੋਂ ਦਿਵਿਆਂਗਜਨਾਂ ਨੂੰ ਵੰਡੇ ਜਾਣਗੇ ਸਹਾਇਕ ਉਪਕਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।