ਭਾਜਪਾ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਅੱਗੇ ਧਰਨਾ
ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)- ਭਾਜਪਾ ਜ਼ਿਲ੍ਹਾ ਮਹਾ ਮੰਤਰੀ ਅਸ਼ਵਨੀ ਫੁਟੇਲਾ ਨੇ ਦੱਸਿਆ ਕਿ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਰੋਸ ਵਜੋਂ ਪੰਜਾਬ ਭਾਜਪਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਜਪਾ ਫ਼ਾਜ਼ਿਲਕਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਡੀ. ਸੀ.
ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਨਪ੍ਰੀਤ ਕੌਰ ਸੰਧੂ ਨੂੰ ਪੰਜਾਬ ਦੇ ਰਾਜਪਾਲ ਦੇ ਨਾਂਅ ਮੰਗ ਪੱਤਰ ਸੌਂਪਦਾ ਭਾਜਪਾ ਦਾ ਵਫ਼ਦ। ਅਜੀਤ ਤਸਵੀਰ
15-10-2026