18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਭੇਟ

ਮੱਖੂ, 17 ਅਕਤੂਬਰ (ਵਰਿੰਦਰ ਮਨਚੰਦਾ, ਕੁਲਵਿੰਦਰ ਸਿੰਘ)- ਪੂਰੀ ਦੁਨੀਆ ਵਿਚ ਸੇਵੀਅਰ ਸਿੰਘ ਵਜੋਂ ਜਾਣੇ ਜਾਂਦੇ ਸਮਾਜ ਸੇਵੀ ਅਤੇ ਦੁਬੱਈ ਦੇ ਉੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵਲੋਂ ਜ਼ਿਲ੍ਹਾ ਦਫ਼ਤਰ ਮੱਖੂ ਵਿਖੇ ਮੱਖੂ ਤੇ ਜ਼ੀਰਾ ਇਲਾਕੇ ਨਾਲ ਸਬੰਧਿਤ ਕੰਮ ਕਰਨ ਤੋਂ ਅਸਮਰਥ ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਮਹਾਂਵੀਰ ਸਿੰਘ ਅਤੇ ਮਨਪ੍ਰੀਤ ਸਿੰਘ ਵਲੋਂ ਵੰਡੇ ਗਏ।

ਅਜੀਤ ਡੈਸਕ 18-10-2026
ਮੱਖੂ, 17 ਅਕਤੂਬਰ (ਵਰਿੰਦਰ ਮਨਚੰਦਾ, ਕੁਲਵਿੰਦਰ ਸਿੰਘ)- ਪੂਰੀ ਦੁਨੀਆ ਵਿਚ ਸੇਵੀਅਰ ਸਿੰਘ ਵਜੋਂ ਜਾਣੇ ਜਾਂਦੇ ਸਮਾਜ ਸੇਵੀ ਅਤੇ ਦੁਬੱਈ ਦੇ ਉੱਘੇ ਕਾਰੋਬਾਰੀ ਡਾ.ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵਲੋਂ ਜ਼ਿਲ੍ਹਾ ਦਫ਼ਤਰ ਮੱਖੂ ਵਿਖੇ ਮੱਖੂ ਤੇ ਜ਼ੀਰਾ ਇਲਾਕੇ ਨਾਲ ਸਬੰਧਿਤ ਕੰਮ ਕਰਨ ਤੋਂ ਅਸਮਰਥ ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਮਹਾਂਵੀਰ ਸਿੰਘ ਅਤੇ ਮਨਪ੍ਰੀਤ ਸਿੰਘ ਵਲੋਂ ਵੰਡੇ ਗਏ। ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ.ਓਬਰਾਏ ਵਲੋਂ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਦੂਨਵੈਲੀ ਕੈਂਬਰਿਜ ਸਕੂਲ ਵਿਖੇ 108 ਐਂਬੂਲੈਂਸ ਸੇਵਾ ਵਲੋਂ ਮੁੱਢਲੀ ਸਹਾਇਤਾ ਸਿਖਲਾਈ ਕੈਂਪ ਅਗਲੀ ਖ਼ਬਰ 76 ਵਾਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।