22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭੈਣ-ਭਰਾ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਇਕ ਭੈਣ-ਭਰਾ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਕਜ ਪੁੱਤਰ ਵਿਜੇ ਕੁਮਾਰ ਵਾਸੀ ਬੰਨ੍ਹ ਵਾਲਾ ਹਨਵੰਤਾ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਵੰਸ਼ ਪੁੱਤਰ ਰਮੇਸ਼ ਕੁਮਾਰ ਤੇ ਰਮੇਸ਼ ਕੁਮਾਰ ਪੁੱਤਰ ਸੋਹਣ ਲਾਲ ਵਾਸੀ ਬਸਤੀ ਹਜ਼ੂਰ ਸਿੰਘ ਫ਼ਾਜ਼ਿਲਕਾ ਨੇ ਉਸ ਦੀ ਤੇ ਉਸ ਦੀ ਭੈਣ ਵੰਸ਼ਿਕਾ ਦੀ ਕੁੱਟਮਾਰ ਕੀਤੀ ਜਿਸ ਕਰਕੇ ਉਹ ਸਿਵਲ ਹਸਪਤਾਲ ਦਾਖਲ ਹੋਏ।

ਅਜੀਤ ਡੈਸਕ 22-10-2026
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਇਕ ਭੈਣ-ਭਰਾ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਕਜ ਪੁੱਤਰ ਵਿਜੇ ਕੁਮਾਰ ਵਾਸੀ ਬੰਨ੍ਹ ਵਾਲਾ ਹਨਵੰਤਾ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਵੰਸ਼ ਪੁੱਤਰ ਰਮੇਸ਼ ਕੁਮਾਰ ਤੇ ਰਮੇਸ਼ ਕੁਮਾਰ ਪੁੱਤਰ ਸੋਹਣ ਲਾਲ ਵਾਸੀ ਬਸਤੀ ਹਜ਼ੂਰ ਸਿੰਘ ਫ਼ਾਜ਼ਿਲਕਾ ਨੇ ਉਸ ਦੀ ਤੇ ਉਸ ਦੀ ਭੈਣ ਵੰਸ਼ਿਕਾ ਦੀ ਕੁੱਟਮਾਰ ਕੀਤੀ ਜਿਸ ਕਰਕੇ ਉਹ ਸਿਵਲ ਹਸਪਤਾਲ ਦਾਖਲ ਹੋਏ। ਪੁਲਿਸ ਵਲੋਂ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਕਰਿਆਨਾ ਸਟੋਰ ਸੰਚਾਲਕ ਦੀ ਨਿਕਲੀ 50 ਹਜ਼ਾਰ ਦੀ ਲਾਟਰੀ ਅਗਲੀ ਖ਼ਬਰ ਸਰਕਾਰੀ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।