25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਾਲਾਸਰ ਧਾਮ ਵਿਖੇ ਲੰਗਰ ਲਗਾਉਣ ਲਈ ਰਾਸ਼ਨ ਦਾ ਟਰੱਕ ਰਵਾਨਾ

ਜਲਾਲਾਬਾਦ,24 ਅਕਤੂਬਰ (ਜਸਕਰਨ ਸਿੰਘ ਤਨੇਜਾ)- ਰਾਜਸਥਾਨ ਸਥਿਤ ਪਵਿੱਤਰ ਸਾਲਾਸਰ ਧਾਮ ਵਿਖੇ ਸ਼ਰਧਾਲੂਆਂ ਲਈ ਲੰਗਰ ਲਗਾਉਣ ਦੇ ਉਦੇਸ਼ ਨਾਲ ਦੇਰ ਸ਼ਾਮ ਰਾਸ਼ਨ ਨਾਲ ਭਰਿਆ ਟਰੱਕ ਸ਼ਰਧਾ ਤੇ ਸੇਵਾ ਭਾਵਨਾ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਅਸ਼ੋਕ ਅਨੇਜਾ ਤੇ ਕੌਂਸਲਰ ਸ਼ਸ਼ੀ ਬਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 25-10-2026
ਜਲਾਲਾਬਾਦ,24 ਅਕਤੂਬਰ (ਜਸਕਰਨ ਸਿੰਘ ਤਨੇਜਾ)- ਰਾਜਸਥਾਨ ਸਥਿਤ ਪਵਿੱਤਰ ਸਾਲਾਸਰ ਧਾਮ ਵਿਖੇ ਸ਼ਰਧਾਲੂਆਂ ਲਈ ਲੰਗਰ ਲਗਾਉਣ ਦੇ ਉਦੇਸ਼ ਨਾਲ ਦੇਰ ਸ਼ਾਮ ਰਾਸ਼ਨ ਨਾਲ ਭਰਿਆ ਟਰੱਕ ਸ਼ਰਧਾ ਤੇ ਸੇਵਾ ਭਾਵਨਾ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਅਸ਼ੋਕ ਅਨੇਜਾ ਤੇ ਕੌਂਸਲਰ ਸ਼ਸ਼ੀ ਬਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮਾਂਘੀ ਰਾਮ ਤੇ ਉਨ੍ਹਾਂ ਦੀ ਟੀਮ ਵਲੋਂ ਲੰਗਰ ਸੇਵਾ ਲਈ ਰਾਸ਼ਨ ਸਾਲਾਸਰ ਧਾਮ ਭੇਜਿਆ ਗਿਆ। ਇਸ ਸੇਵਾ ਦਾ ਮੁੱਖ ਉਦੇਸ਼ ਧਾਮ ਵਿਖੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਲੰਗਰ ਛਕਾਉਣ ਦੀ ਵਿਵਸਥਾ ਕਰਨਾ ਹੈ। ਇਸ ਮੌਕੇ ਧਾਰਮਿਕ ਸ਼ਰਧਾ ਤੇ ਸੇਵਾ ਭਾਵਨਾ ਦਾ ਮਾਹੌਲ ਦੇਖਣ ਨੂੰ ਮਿਲਿਆ।
ਪਿਛਲੀ ਖ਼ਬਰ ਗੋਪੀਚੰਦ ਆਰੀਆ ਮਹਿਲਾ ਕਾਲਜ ਵਲੋਂ ਜਾਗਰੂਕਤਾ ਰੈਲੀ ਅਗਲੀ ਖ਼ਬਰ ਪਰਗਟ ਸਿੰਘ ਨਾਲ ਗੁਰਜੋਤ ਸਿੰਘ ਸੰਧੂ ਦੀ ਵਿਸ਼ੇਸ਼ ਮੁਲਾਕਾਤ ਜਲਾਲਾਬਾਦ ਦੇ ਮੁੱਦਿਆਂ ਅਤੇ ਵਿਧਾਨ ਸਭਾ ਚੋਣਾਂ ਸੰਬੰਧੀ ਹੋਈ ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।