24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਲਾਕ ਪੱਧਰੀ ਸਾਇੰਸ ਡਰਾਮਾ ’ਚ ਬਹਾਦਰ ਖੇੜਾ ਸਕੂਲ ਨੇ ਪ੍ਰਾਪਤ ਕੀਤਾ ਤੀਜਾ ਸਥਾਨ

ਬੱਲੂਆਣਾ, 24 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਸਾਇੰਸ ਵਿਸ਼ੇ ਨੂੰ ਹੋਰ ਰੋਚਕ ਢੰਗ ਨਾਲ ਪੜ੍ਹਨ ਅਤੇ ਪੜ੍ਹਾਉਣ ਲਈ ਵੱਖ-ਵੱਖ ਥੀਮਾਂ ’ਤੇ ਆਧਾਰਿਤ ਸਾਇੰਸ ਡਰਾਮਾ, ਬਲਾਕ ਪੱਧਰੀ ਐੱਸ. ਓ.

ਅਜੀਤ ਡੈਸਕ 25-10-2026
ਬੱਲੂਆਣਾ, 24 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਸਾਇੰਸ ਵਿਸ਼ੇ ਨੂੰ ਹੋਰ ਰੋਚਕ ਢੰਗ ਨਾਲ ਪੜ੍ਹਨ ਅਤੇ ਪੜ੍ਹਾਉਣ ਲਈ ਵੱਖ-ਵੱਖ ਥੀਮਾਂ ’ਤੇ ਆਧਾਰਿਤ ਸਾਇੰਸ ਡਰਾਮਾ, ਬਲਾਕ ਪੱਧਰੀ ਐੱਸ.ਓ.ਈ. ਰਾਮਸਰਾ ਵਿਖੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਇਸ ਵਿਚ ਸਰਕਾਰੀ ਹਾਈ ਸਕੂਲ ਬਹਾਦਰ ਖੇੜਾ ਦੇ ਵਿਦਿਆਰਥੀਆਂ ਨੇ ਆਰਟੀਫੀਸ਼ਲ ਇੰਟੈਲੀਜੈਂਸ ਥੀਮ ਤਹਿਤ ਸਾਇੰਸ ਡਰਾਮਾ ਕੀਤਾ ਜਿਸ ਵਿਚ ਉਕਤ ਵਿਦਿਆਰਥੀਆਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਮੁਖੀ ਮੈਡਮ ਜਯੋਤੀ ਬਤਰਾ ਨੇ ਗਾਈਡ ਅਧਿਆਪਕਾ ਕਾਜਲ ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਗੋਪੀਚੰਦ ਕਾਲਜ ਵਿਚ ਪੰਜਾਬੀ ਵਿਭਾਗ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਅਗਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਦੇ ਵਿਦਿਆਰਥੀਆਂ ਨੇ ਯੂਥ ਐਂਡ ਹੈਰੀਟੇਜ ਫ਼ੈਸਟੀਵਲ ਦੇ ਤੀਜੇ ਦਿਨ ਜਿੱਤੇ 15 ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।