ਅਬੋਹਰ ’ਚ ਕੈਮਿਸਟ ਐਸੋਸੀਏਸ਼ਨ ਦੀ ਹੰਗਾਮੀ ਬੈਠਕ ਡਰੱਗ ਇੰਸਪੈਕਟਰ ਨੇ ਦਿੱਤੇ ਜ਼ਰੂਰੀ ਦਿਸ਼ਾ-ਨਿਰਦੇਸ਼
ਅਬੋਹਰ, 27 ਅਕਤੂਬਰ (ਵਿਵੇਕ ਹੂੜੀਆ)-ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਜਾਰੀ ਨਿਰਦੇਸ਼ਾਂ ਦੇ ਸਬੰਧ ਵਿਚ ਅਬੋਹਰ ਦੀ ਅਰੋੜਵੰਸ਼ ਧਰਮਸ਼ਾਲਾ ਵਿਖੇ ਕੈਮਿਸਟ ਐਸੋਸੀਏਸ਼ਨ ਦੀ ਇਕ ਹੰਗਾਮੀ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਵਿਚ ਡਰੱਗ ਇੰਸਪੈਕਟਰ ਹਰੀਤਾ ਬੰਸਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਅਬੋਹਰ ਦੀ ਅਰੋੜਵੰਸ਼ ਧਰਮਸ਼ਾਲਾ ਵਿਖੇ ਕੈਮਿਸਟ ਐਸੋਸੀਏਸ਼ਨ ਦੀ ਬੈਠਕ ਦੌਰਾਨ ਜਾਣਕਾਰੀ ਦਿੰਦੇ ਹੋਏ ਕੈਮਿਸਟ। ਅਜੀਤ ਤਸਵੀਰ
28-10-2026