ਸਿਵਲ ਸਰਜਨ ਡਾ. ਕਵਿਤਾ ਸਿੰਘ ਵਲੋਂ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ
ਫ਼ਾਜ਼ਿਲਕਾ, 30 ਅਕਤੂਬਰ(ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਆਮ ਲੋਕਾਂ ਨੂੰ ਬਿਹਤਰ ਤੇ ਗੁਣਵੱਤਾਪੂਰਨ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਸੰਸਥਾਵਾਂ ਦੀ ਨਿਯਮਤ ਜਾਂਚ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਿਵਲ ਸਰਜਨ ਡਾ.
ਆਮ ਆਦਮੀ ਕਲੀਨਿਕ ਦੀ ਜਾਂਚ ਦੌਰਾਨ ਮਰੀਜ਼ਾਂ ਦੇ ਰਿਕਾਰਡ ਦੀ ਸਮੀਖਿਆ ਕਰਦੇ ਹੋਏ ਸਿਵਲ ਸਰਜਨ ਡਾ. ਕਵਿਤਾ ਸਿੰਘ। ਅਜੀਤ ਤਸਵੀਰ
31-10-2026