03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕੋਹਲੂ ਵਿਚ ਹੱਥ ਆਉਣ ਨਾਲ ਵਿਅਕਤੀ ਗੰਭੀਰ...

ਤੁਰੰਤ ਆਪਣੀ ਪਾਇਲਟ ਗੱਡੀ ਰਾਹੀਂ ਜ਼ਖ਼ਮੀ ਨੂੰ ਸਿਵਲ ਹਸਪਤਾਲ ਪਹੁੰਚਾਇਆ। ਸਿਵਲ ਹਸਪਤਾਲ ਦੇ ਡਾਕਟਰ ਸੁਭਾਸ਼ ਕੁਮਾਰ ਨੇ ਦੱਸਿਆ ਕਿ ਰਾਜਿੰਦਰ ਕੁਮਾਰ ਨੂੰ ਗੰਭੀਰ ਹਾਲਤ ਵਿਚ ਲਿਆਂਦਾ ਗਿਆ ਸੀ ਅਤੇ ਉਸ ਦਾ ਹੱਥ ਬੁਰੇ ਤਰੀਕੇ ਨਾਲ ਜ਼ਖ਼ਮੀ ਹੋ ਗਿਆ ਸੀ।

(Ã ਸਫਾ 5 ਦੀ ਬਾਕੀ Æ) 03-11-2026
ਤੁਰੰਤ ਆਪਣੀ ਪਾਇਲਟ ਗੱਡੀ ਰਾਹੀਂ ਜ਼ਖ਼ਮੀ ਨੂੰ ਸਿਵਲ ਹਸਪਤਾਲ ਪਹੁੰਚਾਇਆ। ਸਿਵਲ ਹਸਪਤਾਲ ਦੇ ਡਾਕਟਰ ਸੁਭਾਸ਼ ਕੁਮਾਰ ਨੇ ਦੱਸਿਆ ਕਿ ਰਾਜਿੰਦਰ ਕੁਮਾਰ ਨੂੰ ਗੰਭੀਰ ਹਾਲਤ ਵਿਚ ਲਿਆਂਦਾ ਗਿਆ ਸੀ ਅਤੇ ਉਸ ਦਾ ਹੱਥ ਬੁਰੇ ਤਰੀਕੇ ਨਾਲ ਜ਼ਖ਼ਮੀ ਹੋ ਗਿਆ ਸੀ। ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਬਠਿੰਡਾ ਏਮਜ਼ ਰੈਫ਼ਰ ਕੀਤਾ ਗਿਆ ਹੈ। ਵਿਧਾਇਕ ਦੀ ਇਸ ਤਤਪਰਤਾ ਅਤੇ ਮਾਨਵਤਾਵਾਦੀ ਉਪਰਾਲੇ ਦੀ ਮੌਕੇ ’ਤੇ ਮੌਜੂਦ ਲੋਕਾਂ ਨੇ ਭਰਪੂਰ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਪੰਜਾਬ ਰਾਜ ਨੋ ਟੋਬੈਕੋ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਬੈਠਕ ਆਯੋਜਿਤ ਕੋਟਪਾ ਐਕਟ ਨੂੰ ਜ਼ਿਲ੍ਹੇ ’ਚ ਪ੍ਰਭਾਵਸ਼ਾਲੀ ਢੰਗ ਨਾਲ... ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਬੋਹਰ ਆਮਦ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਸਫਲ ਹਰਪ੍ਰੀਤ ਸਿੰਘ ਨੇ ਕੀਤਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।