05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬ੍ਰਹਮਲੀਨ ਭਗਤ ਕੁਲਦੀਪ ਸਾਹੂ ਦੀ ਬਰਸੀ ਸ਼ਰਧਾ ਨਾਲ ਮਨਾਈ

ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਦੇਸ਼ ਦੇ ਵੱਖ-ਵੱਖ ਸਥਾਨਾਂ ’ਤੇ ਕਥਾਵਾਂ ਦਾ ਆਯੋਜਨ ਕਰਕੇ ਲੋਕਾਂ ਵਿਚ ਧਾਰਮਿਕ ਭਾਵਨਾ ਪੈਦਾ ਕਰਨ ਵਾਲੇ ਅਤੇ ਸੈਂਕੜੇ ਲੋੜਵੰਦ ਲੜਕੀਆਂ ਦੇ ਵਿਆਹਾਂ ਵਿਚ ਸਹਿਯੋਗ ਦੇਣ ਵਾਲੇ ਬ੍ਰਹਮਲੀਨ ਭਗਤ ਕੁਲਦੀਪ ਸਾਹੂ ਦੀ ਬਰਸੀ ਸ਼ਰਧਾ ਨਾਲ ਮਨਾਈ ਗਈ। ਫ਼ਾਜ਼ਿਲਕਾ ਦੇ ਸ੍ਰੀ ਰਾਮ ਸੰਕੀਰਤਨ ਸਭਾ ਮੰਦਰ ਵਿਚ ਸ਼ਾਮ ਸਮੇਂ ਮਹਿਲਾਵਾਂ ਵਲੋਂ ਕੀਤੇ ਜਾ ਰਹੇ ਸੰਕੀਰਤਨ ਦੌਰਾਨ ਭਗਤ ਕੁਲਦੀਪ ਸਾਹੂ ਨੂੰ ਯਾਦ ਕੀਤਾ ਗਿਆ।

ਅਜੀਤ ਡੈਸਕ 05-11-2026
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਦੇਸ਼ ਦੇ ਵੱਖ-ਵੱਖ ਸਥਾਨਾਂ ’ਤੇ ਕਥਾਵਾਂ ਦਾ ਆਯੋਜਨ ਕਰਕੇ ਲੋਕਾਂ ਵਿਚ ਧਾਰਮਿਕ ਭਾਵਨਾ ਪੈਦਾ ਕਰਨ ਵਾਲੇ ਅਤੇ ਸੈਂਕੜੇ ਲੋੜਵੰਦ ਲੜਕੀਆਂ ਦੇ ਵਿਆਹਾਂ ਵਿਚ ਸਹਿਯੋਗ ਦੇਣ ਵਾਲੇ ਬ੍ਰਹਮਲੀਨ ਭਗਤ ਕੁਲਦੀਪ ਸਾਹੂ ਦੀ ਬਰਸੀ ਸ਼ਰਧਾ ਨਾਲ ਮਨਾਈ ਗਈ। ਫ਼ਾਜ਼ਿਲਕਾ ਦੇ ਸ੍ਰੀ ਰਾਮ ਸੰਕੀਰਤਨ ਸਭਾ ਮੰਦਰ ਵਿਚ ਸ਼ਾਮ ਸਮੇਂ ਮਹਿਲਾਵਾਂ ਵਲੋਂ ਕੀਤੇ ਜਾ ਰਹੇ ਸੰਕੀਰਤਨ ਦੌਰਾਨ ਭਗਤ ਕੁਲਦੀਪ ਸਾਹੂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਲੀਲਾਧਰ ਸ਼ਰਮਾ ਨੇ ਭਗਤ ਕੁਲਦੀਪ ਸਾਹੂ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਹਮੇਸ਼ਾ ਭਗਤੀ ਵਿਚ ਲੀਨ ਰਹਿਣ ਵਾਲੇ ਕੁਲਦੀਪ ਸਾਹੂ ਨੇ ਫ਼ਾਜ਼ਿਲਕਾ ਦੇ ਸਿੱਧ ਸ੍ਰੀ ਹਨੂਮਾਨ ਮੰਦਰ ਪਾਰਕ ਵਿਚ ਹਫ਼ਤਾਵਾਰੀ ਕਥਾ ਉਪਰੰਤ 55 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ ਸਨ।
ਪਿਛਲੀ ਖ਼ਬਰ 21 ਨਵੰਬਰ ਨੂੰ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਅਦਾਲਤਾਂ ’ਚ ਲੱਗੇਗੀ ਸਪੈਸ਼ਲ ਲੋਕ ਅਦਾਲਤ ਅਗਲੀ ਖ਼ਬਰ ਏਂਜਲਸ ਵਰਲਡ ਸਕੂਲ ’ਚ ਪਹਿਲੀ ਕਲਾਸ ਦੇ ਬੱਚਿਆਂ ਲਈ ਕਰਵਾਈ ਗਈ ‘ਡੌਜਿੰਗ ਟੇਬਲ’ ਐਕਟੀਵਿਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।