07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਅਰਨੀਵਾਲਾ ਦੇ ਅਕਾਲੀ ਆਗੂਆਂ ਨੇ ਰਮਿੰਦਰ ਆਂਵਲਾ ਨਾਲ ਕੀਤੀ ਮੁਲਾਕਾਤ

ਮੰਡੀ ਅਰਨੀਵਾਲਾ, 6 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਮੰਡੀ ਅਰਨੀਵਾਲਾ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਰਮਿੰਦਰ ਆਵਲਾ ਦੇ ਨਾਲ ਮੁਲਾਕਾਤ ਕੀਤੀ ਗਈ. ਮੁਲਾਕਾਤ ਕਰਨ ਵਾਲਿਆਂ ਵਿਚ ਅਰਨੀਵਾਲਾ ਸਰਕਲ ਦੇ ਪ੍ਰਧਾਨ ਐਸ.

ਅਜੀਤ ਡੈਸਕ 07-11-2026
ਮੰਡੀ ਅਰਨੀਵਾਲਾ, 6 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਮੰਡੀ ਅਰਨੀਵਾਲਾ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਰਮਿੰਦਰ ਆਵਲਾ ਦੇ ਨਾਲ ਮੁਲਾਕਾਤ ਕੀਤੀ ਗਈ. ਮੁਲਾਕਾਤ ਕਰਨ ਵਾਲਿਆਂ ਵਿਚ ਅਰਨੀਵਾਲਾ ਸਰਕਲ ਦੇ ਪ੍ਰਧਾਨ ਐਸ.ਪੀ ਬਜਾਜ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਠੇਠੀ, ਯੂਥ ਅਕਾਲੀ ਆਗੂ ਵਿੰਕਲ ਬਤਰਾ, ਮੰਗਤ ਰਾਮ ਬਤਰਾ, ਸਾਬਕਾ ਐਮ.ਸੀ ਬਲਜੀਤ ਕੌਰ ਅਤੇ ਹੋਰਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਅਰਨੀਵਾਲਾ ਦੇ ਵਿਚੋਂ ਅਕਾਲੀ ਦਲ ਵੱਡੀ ਲੀਡ ਲੈ ਕੇ ਜਿੱਤ ਪ੍ਰਾਪਤ ਕਰੇਗਾ।
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਸਰਕਾਰੀ ਹੋਸਟਲਾਂ, ਯੂਨੀਵਰਸਿਟੀ, ਕਾਲਜਾਂ ਅਤੇ ਘਰਾਂ ’ਚ ਡੇਂਗੂ ਦੀ ਰੋਕਥਾਮ ਲਈ ਚਲਾਈ ਮੁਹਿੰਮ ਅਗਲੀ ਖ਼ਬਰ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਵਿਖੇ ਦਿਵਿਆਂਗ ਬੱਚਿਆਂ ਨਾਲ ਮਨਾਈ ਦੀਵਾਲੀ ਦਿਵਿਆਂਗ ਬੱਚਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।