10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਭਾਈ ਅੰਮ੍ਰਿਤਪਾਲ ਸਿੰਘ ਦਾਦੀ ਦੇ ਅੰਤਿਮ ਦਰਸ਼ਨਾਂ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਦੀ ਮੰਗ

ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ) ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਫ਼ਾਜ਼ਿਲਕਾ ਹਲਕੇ ਦੇ ਹਲਕਾ ਇੰਚਾਰਜ ਦਵਿੰਦਰ ਸਿੰਘ ਕਮਾਲ ਵਾਲਾ ਨੇ ਪਾਰਟੀ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਦੇ ਦਾਦੀ ਜੀ ਦੇ ਦੇਹਾਂਤ ਹੋਣ ’ਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਦਰਸ਼ਨਾਂ ਲਈ ਪੈਰੋਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਚੰਗੇ ਵਤੀਰੇ ਨੂੰ ਅਪਣਾਉਂਦਿਆਂ ਪੈਰੋਲ ਦੀ ਵਿਵਸਥਾ ਕਰੇ ਕਿਉਂਕਿ ਭਾਈ ਸਾਹਿਬ ਪਿਛਲੇ ਕਈ ਸਾਲਾਂ ਆਸਾਮ ਦੀ ਡਿਬੜੂਗੜ੍ਹ ਜੇਲ੍ਹ ਵਿਚ ਬੰਦ ਹਨ।

ਅਜੀਤ ਡੈਸਕ 10-11-2026

ਪਿਛਲੀ ਖ਼ਬਰ ਅਬੋਹਰ ਦੇ ਪੰਜ ਪੀਰ ਮੁਹੱਲੇ ’ਚ ਤੇਜ਼ ਰਫ਼ਤਾਰ ਮੋਟਰਸਾਈਕਲ ’ਤੇ ਪਟਾਕੇ ਚਲਾਉਣ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ, ਔਰਤਾਂ... ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।