ਧਰਮਪਾਲ ਬਾਂਸਲ ਦੀ ਅਗਵਾਈ ਹੇਠ ਵੱਖ-ਵੱਖ ਚੌਕੀਆਂ ’ਤੇ ਜਗਾਏ ਦੀਵੇ
ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)- ਸਰਹੱਦਾਂ ’ਤੇ ਦੇਸ਼ ਦੀ ਰਾਖੀ ਲਈ ਤਿਉਹਾਰਾਂ ਦੇ ਦਿਨ ਵੀ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਡਿਊਟੀ ਨਿਭਾਉਣ ਵਾਲੇ ਬੀ. ਐੱਸ.
ਸਰਹੱਦੀ ਚੌਕੀਆਂ ਵਿਖੇ ਬੀ. ਐੱਸ. ਐੱਫ. ਦੇ ਜਵਾਨਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਐੱਸ. ਬੀ. ਐੱਸ. ਕਾਲਜ ਆਫ਼ ਨਰਸਿੰਗ ਦੇ ਚੇਅਰਮੈਨ ਧਰਮਪਾਲ ਬਾਂਸਲ ਤੇ ਸਟਾਫ਼ ਮੈਂਬਰ। ਅਜੀਤ ਤਸਵੀਰ
10-11-2026