22 ਨਵੰਬਰ ਅਤੇ 6 ਦਸੰਬਰ ਨੂੰ ਸਮੂਹ ਬੀ.ਐੱਲ.ਓਜ਼ ਸਵੇਰੇ 10 ਵਜੇ ਤੋਂ ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ-ਜ਼ਿਲ੍ਹਾ ਚੋਣ ਅਫ਼ਸਰ
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਚਲਾਈ ਗਈ ਸਪੈਸ਼ਲ ਸਮਰੀ ਰਿਵੀਜ਼ਨ ਮੁਹਿੰਮ ਤਹਿਤ ਵਿਸ਼ੇਸ਼ ਕੈਂਪ 22 ਨਵੰਬਰ ਦਿਨ ਐਤਵਾਰ ਅਤੇ 6 ਦਸੰਬਰ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ। ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬੂਥਾਂ ਤੇ ਬੀ.
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ
21-11-2026