22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਪੰਜਾਬੀ ਮਾਹ 2026 ਮਨਾਇਆ

ਜਲਾਲਾਬਾਦ, 21 ਨਵੰਬਰ (ਜਸਕਰਨ ਸਿੰਘ ਤਨੇਜਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ. ਨਿਤਿਕਾ ਦੀ ਯੋਗ ਅਗਵਾਈ ਅਧੀਨ ਪੰਜਾਬੀ ਸੂਬੇ ਦੀ ਸਿਰਜਨਾ ਨੂੰ ਸਮਰਪਿਤ ਪੰਜਾਬੀ ਮਾਹ ਉਤਸ਼ਾਹ ਨਾਲ ਮਨਾਇਆ ਗਿਆ ।

ਅਜੀਤ ਡੈਸਕ 22-11-2026
ਜਲਾਲਾਬਾਦ, 21 ਨਵੰਬਰ (ਜਸਕਰਨ ਸਿੰਘ ਤਨੇਜਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ. ਨਿਤਿਕਾ ਦੀ ਯੋਗ ਅਗਵਾਈ ਅਧੀਨ ਪੰਜਾਬੀ ਸੂਬੇ ਦੀ ਸਿਰਜਨਾ ਨੂੰ ਸਮਰਪਿਤ ਪੰਜਾਬੀ ਮਾਹ ਉਤਸ਼ਾਹ ਨਾਲ ਮਨਾਇਆ ਗਿਆ । ਇਸ ਦੌਰਾਨ ਵਿਦਿਆਰਥੀਆਂ ਅੰਦਰ ਮਾਂ ਬੋਲੀ ਪ੍ਰਤੀ ਪਿਆਰ ਪੈਦਾ ਕਰਨ ਲਈ ਅਤੇ ਵਿਸ਼ੇਸ਼ ਤੌਰ ਤੇ ਪੰਜਾਬੀ ਸਭਿਆਚਾਰ ਸਬੰਧੀ ਪਿਆਰ ਪੋਸਟਰ ਮੇਕਿੰਗ, ਸੁੰਦਰ ਲਿਖਾਈ, ਕਵਿਤਾ ਉਚਾਰਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਨਿਤਿਕਾ ਨੇ ਪੰਜਾਬੀ ਸੂਬੇ ਦੇ ਇਤਿਹਾਸ ਅਤੇ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਤੇ ਚਾਨਣ ਪਾਉਂਦਿਆਂ ਅਤੇ ਸਿਹਤ ਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਦਿਆਂ ਨੌਜਵਾਨ ਪੀੜੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ’ਤੇ ਸਮੂਹ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਆਰ.ਐਸ.ਡੀ. ਰਾਜ ਰਤਨ ਪਬਲਿਕ ਸਕੂਲ ’ਚ ਐਚ.ਆਈ.ਵੀ./ਏਡਜ਼ ਜਾਗਰੂਕਤਾ ਸੈਮੀਨਾਰ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।