23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਾਕਿਸਤਾਨ ਜਾਣ ਵਾਲੇ ਜਥੇ ਨੂੰ ਸਿਰੋਪਾਓ ਪਾ ਕੇ ਕੀਤਾ ਸਨਮਾਨਿਤ

ਬੱਲੂਆਣਾ, 23 ਨਵੰਬਰ (ਜਸਮੇਲ ਸਿੰਘ ਢਿੱਲੋਂ)- ਹਲਕੇ ਦੇ ਪਿੰਡ ਬੱਲੂਆਣਾ ਤੋਂ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਜੋ ਜਥਾ ਪਾਕਿਸਤਾਨ ਵਿਖੇ ਜਾ ਰਿਹਾ ਹੈ, ਉਸ ਵਿਚ ਜਾਣ ਵਾਲੇ ਸ਼ਰਧਾਲੂਆਂ ਨੂੰ ਗੁਰਮੁਖ ਪਰਿਵਾਰ ਸਵਰਗਵਾਸੀ ਘਰਬਾਰ ਸਿੰਘ ਨਾਗਪਾਲ ਦੇ ਪਰਿਵਾਰ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਗੁਰਦੁਆਰਾ ਟਿੱਬਾ ਸਾਹਿਬ ਦੇ ਕਮੇਟੀ ਪ੍ਰਧਾਨ ਜਤਿੰਦਰਪਾਲ ਸਿੰਘ ਰੋਮੀ ਅਤੇ ਗੁਰਮੀਤ ਸਿੰਘ ਬਿੱਟੂ ਸੀਨੀਅਰ ਅਕਾਲੀ ਆਗੂ ਨੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਦਿਆਂ ਗਾਈਡ ਕੀਤਾ।

ਅਜੀਤ ਡੈਸਕ 24-11-2026
ਬੱਲੂਆਣਾ, 23 ਨਵੰਬਰ (ਜਸਮੇਲ ਸਿੰਘ ਢਿੱਲੋਂ)- ਹਲਕੇ ਦੇ ਪਿੰਡ ਬੱਲੂਆਣਾ ਤੋਂ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਜੋ ਜਥਾ ਪਾਕਿਸਤਾਨ ਵਿਖੇ ਜਾ ਰਿਹਾ ਹੈ, ਉਸ ਵਿਚ ਜਾਣ ਵਾਲੇ ਸ਼ਰਧਾਲੂਆਂ ਨੂੰ ਗੁਰਮੁਖ ਪਰਿਵਾਰ ਸਵਰਗਵਾਸੀ ਘਰਬਾਰ ਸਿੰਘ ਨਾਗਪਾਲ ਦੇ ਪਰਿਵਾਰ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਗੁਰਦੁਆਰਾ ਟਿੱਬਾ ਸਾਹਿਬ ਦੇ ਕਮੇਟੀ ਪ੍ਰਧਾਨ ਜਤਿੰਦਰਪਾਲ ਸਿੰਘ ਰੋਮੀ ਅਤੇ ਗੁਰਮੀਤ ਸਿੰਘ ਬਿੱਟੂ ਸੀਨੀਅਰ ਅਕਾਲੀ ਆਗੂ ਨੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਦਿਆਂ ਗਾਈਡ ਕੀਤਾ। ਇਸ ਸਮੇਂ ਸੰਗਤਾਂ ਦਾ ਭਾਰੀ ਇਕੱਠ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਸ਼ਿਵਾਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਹਿੰਮਤਪੁਰਾ ਅਤੇ ਪਿੰਡ ਕਾਲਾ ਟਿੱਬਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।