ਪਰਸਵਾਰਥ ਸਭਾ ਵਲੋਂ ਲਗਾਏ ਮੈਡੀਕਲ ਕੈਂਪ ’ਚ 56 ਮਰੀਜ਼ਾਂ ਦੀ ਜਾਂਚ
ਜਲਾਲਾਬਾਦ, 25 ਨਵੰਬਰ (ਜਸਕਰਨ ਸਿੰਘ ਤਨੇਜਾ)-ਸਮਾਜ ਸੇਵਾ ਦੇ ਉਦੇਸ਼ ਨਾਲ ਪਰਸਵਾਰਥ ਸਭਾ ਵਲੋਂ ਹਰ ਬੁੱਧਵਾਰ ਅਤੇ ਐਤਵਾਰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਬੁੱਧਵਾਰ ਨੂੰ ਲਗਾਏ ਗਏ ਮੈਡੀਕਲ ਕੈਂਪ ਦੌਰਾਨ ਡਾ.
ਅਜੀਤ ਡੈਸਕ
26-11-2026