27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਵਿਖੇ ਸਾਲਾਨਾ ਸਮਾਗਮ ‘ ਉਡਾਣ ’ ( ਡਾਂਸ ਮਸਤੀ ) ਅੱਜ

ਜਲਾਲਾਬਾਦ, 27 ਨਵੰਬਰ (ਕਰਨ ਚੁਚਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਵਲੋਂ ਆਪਣਾ ਸਾਲਾਨਾ ਸਮਾਗਮ ‘ਉਡਾਣ - ਡਾਂਸ ਮਸਤੀ’ ਅੱਜ 28 ਨਵੰਬਰ ਦਿਨ ਸ਼ਨੀਵਾਰ ਨੂੰ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਮੈਡਮ ਪਰਵਿੰਦਰਜੀਤ ਕੌਰ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਿਕ ਇਹ ਸਮਾਗਮ ਸਕੂਲ ਦੇ ਇਨ ਲਾਈਨ ਹਾਕੀ ਸਟੇਡੀਅਮ ਵਿਖੇ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।

ਪ੍ਰਿੰਸੀਪਲ ਮੈਡਮ ਪਰਵਿੰਦਰਜੀਤ ਕੌਰ 28-11-2026
ਜਲਾਲਾਬਾਦ, 27 ਨਵੰਬਰ (ਕਰਨ ਚੁਚਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਵਲੋਂ ਆਪਣਾ ਸਾਲਾਨਾ ਸਮਾਗਮ ‘ਉਡਾਣ - ਡਾਂਸ ਮਸਤੀ’ ਅੱਜ 28 ਨਵੰਬਰ ਦਿਨ ਸ਼ਨੀਵਾਰ ਨੂੰ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਮੈਡਮ ਪਰਵਿੰਦਰਜੀਤ ਕੌਰ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਿਕ ਇਹ ਸਮਾਗਮ ਸਕੂਲ ਦੇ ਇਨ ਲਾਈਨ ਹਾਕੀ ਸਟੇਡੀਅਮ ਵਿਖੇ ਸਵੇਰੇ 10:30 ਵਜੇ ਸ਼ੁਰੂ ਹੋਵੇਗਾ। ਇਸ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਆਪਣੀ ਪ੍ਰਤਿਭਾ, ਰਚਨਾਤਮਿਕਤਾ ਅਤੇ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਿੰਸੀਪਲ ਮੈਡਮ ਪਰਵਿੰਦਰਜੀਤ ਕੌਰ ਅਤੇ ਸਮੂਹ ਸਟਾਫ਼ ਨੇ ਮਾਪਿਆਂ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਮੌਕੇ ਪਹੁੰਚ ਕੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਨ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਭਾਜਪਾ ਦੀ ਪੰਜਾਬ ਚੋਣ ਮਨੋਰਥ ਪੱਤਰ ਕਮੇਟੀ ਦੀ ਮੈਂਬਰ ਪਰਮਪਾਲ ਕੌਰ ਮਲੂਕਾ ਨੇ ਫ਼ਾਜ਼ਿਲਕਾ ’ਚ ਵੱਖ-ਵੱਖ ਵਰਗਾਂ ਦੇ ਨੁਮਾਇੰਦ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਸਕੂਲ ਕਾਬੂਲਸ਼ਾਹ ਖੁੱਬਣ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।