12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ

ਅਜੀਤ ਡੈਸਕ 02-01-2026

ਬਾਬਾ ਬਕਾਲਾ ਸਾਹਿਬ, 1 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਧਿਆਨਪੁਰ (ਅੰਮਿ੍ਤਸਰ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਾਹਨ ਗੁਰਮਤਿ ਸਮਾਗਮ ਮਿਤੀ 3 ਜਨਵਰੀ ਨੂੰ ਰਾਤ 6 ਤੋਂ 9 ਵਜੇ ਤੱਕ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਗ੍ਰੰਥੀ ਭਾਈ ਅਨੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਸ ਮੌਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ (ਮੰਜੀ ਸਾਹਿਬ) ਵਾਲੇ, ਭਾਈ ਸੁਖਪ੍ਰੀਤ ਸਿੰਘ ਸਭਰਾਵਾਂ ਵਾਲਿਆਂ ਦੇ ਅੰਤਰਰਾਸ਼ਟਰੀ ਢਾਡੀ ਜਥਾ ਸੰਗਤਾਂ ਨੂੰ ਸ਼ਹੀਦਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਣਗੇ |

ਪਿਛਲੀ ਖ਼ਬਰ ਵਿਆਹ ਮੌਕੇ ਲੜਕੇ ਦੇ ਨਾਬਾਲਗ ਹੋਣ ਕਾਰਨ ਗ੍ਰੰਥੀ ਖ਼ਿਲਾਫ਼ ਪਰਚਾ ਦਰਜ ਅਗਲੀ ਖ਼ਬਰ ਭਾਰਤੀਯ ਯੋਗ ਸੰਸਥਾਨ ਅੰਮਿ੍ਤਸਰ ਨੇ ਨਵੇਂ ਸਾਲ ਦੇ ਆਗਮਨ 'ਤੇ ਯੋਗ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।