14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸੰਗਤਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ

ਅਜੀਤ ਡੈਸਕ 02-01-2026
ਝਬਾਲ, 1 ਜਨਵਰੀ (ਸੁਖਦੇਵ ਸਿੰਘ)-ਮੌਸਮ ਦੇ ਵਿਗੜੇ ਮਿਜਾਜ਼ ਤੇ ਸੀਤ ਲਹਿਰ ਦੇ ਬਾਵਜੂਦ ਵੀ ਨਵੇਂ ਸਾਲ 2026 ਨੂੰ ਜੀ ਆਇਆਂ ਕਹਿਣ ਲਈ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਈਆਂ | ਨਤਮਸਤਕ ਹੁੰਦਿਆਂ ਸੰਗਤਾਂ ਦੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਗੁਰਦੁਆਰਾ ਪ੍ਰਬੰਧਕਾਂ ਵਲੋਂ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਪੁਖਤਾ ਪ੍ਰਬੰਧ ਕੀਤੇ ਗਏ | ਸੀਤ ਲਹਿਰ ਦੇ ਬਾਵਜੂਦ ਵੀ ਗੁਰੂ ਘਰਾਂ ਵਿਚ ਹਾਜ਼ਰੀ ਭਰਨ ਲਈ ਸ਼ਰਧਾਲੂਆਂ ਅੰਦਰ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ | ਸ਼ਰਧਾਲੂਆਂ ਵਲੋਂ ਨਵੇਂ ਵਰ੍ਹੇ ਦੀ ਆਮਦ 'ਤੇ ਤਰ੍ਹਾਂ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ |

ਪਿਛਲੀ ਖ਼ਬਰ ਸੇਵਾਮੁਕਤ ਸੀ.ਏ.ਪੀ.ਐਫ. ਜਵਾਨਾਂ ਨੇ ਜਲੰਧਰ ਵਿਖੇ ਨਵਾਂ ਸਾਲ 2026 ਮਨਾਇਆ - ਪੀ.ਐਸ. ਸੰਧੂ <br/> ਅਗਲੀ ਖ਼ਬਰ ਐਨ.ਐਮ.ਐਮ.ਐਸ.ਐਸ. ਤੇ ਪੀ.ਐਸ.ਟੀ.ਐਸ.ਈ. ਦੀਆਂ ਪ੍ਰੀਖਿਆਵਾਂ ਲਈ ਤਿਆਰੀਆਂ ਮੁਕੰਮਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।